ਪਰਿਸ਼ਦ ਤੇ ਸਮਿਤੀ ਚੋਣਾਂ ਲਈ ਕੁੱਲ 141 ਨਾਮਜ਼ਦਗੀ ਪੱਤਰ ਦਾਖਲ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਦੋ ਦਿਨਾਂ ਦੌਰਾਨ ਕੁੱਲ 141 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਕਾਗ਼ਜ਼ ਦਾਖਲ ਕਰਨ ਦੀ ਪ੍ਰਕਿਰਿਆ ਪਹਿਲੀ ਦਸੰਬਰ ਨੂੰ ਸ਼ੁਰੂ ਹੋ ਗਈ ਸੀ ਅਤੇ ਪਹਿਲੇ ਦਿਨ ਛੇ ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਦੋਂ ਕਿ...
Advertisement
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਦੋ ਦਿਨਾਂ ਦੌਰਾਨ ਕੁੱਲ 141 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਕਾਗ਼ਜ਼ ਦਾਖਲ ਕਰਨ ਦੀ ਪ੍ਰਕਿਰਿਆ ਪਹਿਲੀ ਦਸੰਬਰ ਨੂੰ ਸ਼ੁਰੂ ਹੋ ਗਈ ਸੀ ਅਤੇ ਪਹਿਲੇ ਦਿਨ ਛੇ ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਦੋਂ ਕਿ ਅੱਜ ਕੁੱਲ 135 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਹੁਣ ਤੱਕ ਜ਼ਿਲ੍ਹਾ ਪਰਿਸ਼ਦ ਲਈ ਕੁੱਲ 26 ਅਤੇ ਪੰਚਾਇਤ ਸਮਿਤੀ ਲਈ ਕੁੱਲ 115 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
Advertisement
Advertisement
