‘ਆਪ’ ਮੁੜ ਬਹੁਮਤ ਨਾਲ ਜਿੱਤੇਗੀ: ਚੌਧਰੀ
‘ਆਪ’ ਦੇ ਘਾੜ ਇਲਾਕੇ ਦੇ ਬਲਾਕ ਪ੍ਰਧਾਨ ਚੌਧਰੀ ਚਰਨ ਦਾਸ ਬਰਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੇ ਸੂਬੇ ਦੇ ਲੋਕਾਂ ਦੇ ਦਿਲ ਜਿੱਤ ਲਏ ਹਨ ਤੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਾਰਜਸ਼ੈਲੀ ਤੋਂ...
Advertisement
‘ਆਪ’ ਦੇ ਘਾੜ ਇਲਾਕੇ ਦੇ ਬਲਾਕ ਪ੍ਰਧਾਨ ਚੌਧਰੀ ਚਰਨ ਦਾਸ ਬਰਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੇ ਸੂਬੇ ਦੇ ਲੋਕਾਂ ਦੇ ਦਿਲ ਜਿੱਤ ਲਏ ਹਨ ਤੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਾਰਜਸ਼ੈਲੀ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਤਰਨ ਤਾਰਨ ਹਲਕੇ ਦੇ ਲੋਕਾਂ ਨੇ ‘ਆਪ’ ਉਮੀਦਵਾਰ ਨੂੰ ਜਿਤਾ ਕੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੇ ਮੋਹਰ ਲਾਈ ਹੈ ਅਤੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੂਬੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਮੌਕੇ ਕੁਲਵੀਰ ਸਿੰਘ ਹਰੀਪੁਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement
×

