ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਭਿਜੀਤ ਪਾਂਡੇ ਨੇ ਸੋਨ ਤਗ਼ਮਾ ਜਿੱਤਿਆ

ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਅਭਿਜੀਤ ਪਾਂਡੇ ਨੇ ਰਾਜਸਥਾਨ ਵਿੱਚ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਪੁਰਸ਼ਾਂ ਦੇ 94 ਕਿਲੋ ਭਾਰ ਵਰਗ ਵਿਚ ਸੋਨ ਤਗ਼ਮਾ ਜਿੱਤਿਆ। ਉਸ ਨੇ ਸਨੈਚ ਵਿੱਚ 129 ਕਿਲੋ ਅਤੇ ਕਲੀਨ ਐਡ ਜਰਕ ਵਿੱਚ 159 ਕਿਲੋ...
ਤਗ਼ਮੇ ਨਾਲ ਅਭਿਜੀਤ ਪਾਂਡੇ। -ਫੋਟੋ: ਸੂਦ
Advertisement
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਅਭਿਜੀਤ ਪਾਂਡੇ ਨੇ ਰਾਜਸਥਾਨ ਵਿੱਚ ਹੋਈਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਵਿੱਚ ਪੁਰਸ਼ਾਂ ਦੇ 94 ਕਿਲੋ ਭਾਰ ਵਰਗ ਵਿਚ ਸੋਨ ਤਗ਼ਮਾ ਜਿੱਤਿਆ। ਉਸ ਨੇ ਸਨੈਚ ਵਿੱਚ 129 ਕਿਲੋ ਅਤੇ ਕਲੀਨ ਐਡ ਜਰਕ ਵਿੱਚ 159 ਕਿਲੋ ਭਾਰ ਚੁਕਿਆ, ਜਿਸ ਨਾਲ 288 ਕਿਲੋ ਭਾਰ ਪ੍ਰਾਪਤ ਕੀਤਾ। ਇਸੇ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀ ਪਰਵੀਨ ਨੇ ਪੁਰਸ਼ਾਂ ਦੀ ਫ੍ਰੀਸਟਾਇਲ ਕੁਸ਼ਤੀ 74 ਕਿਲੋ ਵਰਗ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਚਾਂਸਲਰ ਡਾ. ਜੋਰਾ ਸਿੰਘ, ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਅਤੇ ਉਪ ਕੁਲਪਤੀ ਡਾ. ਹਰਸ਼ ਸਦਾਵਰਤੀ ਨੇ ਅਭਿਜੀਤ ਅਤੇ ਪਰਵੀਨ ਨੂੰ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ। 
Advertisement
Show comments