ਏਡੀਸੀ ਵੱਲੋਂ ਦੋ ਫਰਮਾਂ ਦੇ ਲਾਇਸੈਂਸ ਰੱਦ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਸ਼ਿਵਾਲਿਕ ਸਿਟੀ ਸੈਕਟਰ 127 ਦੀ ਕੋਚਿੰਗ ਇੰਸਟੀਚਿਊਟ ਮੈਸਰਜ ਜੇਕੇ ਇੰਟਰਨੈਸ਼ਨਲ ਇਮੀਗ੍ਰੇਸ਼ਨ ਸਰਵਿਸਿਜ਼ ਐਂਡ ਆਈਲੈਟਸ ਇੰਸਟੀਚਿਊਟ ਫਰਮ ਦਾ...
Advertisement
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਸ਼ਿਵਾਲਿਕ ਸਿਟੀ ਸੈਕਟਰ 127 ਦੀ ਕੋਚਿੰਗ ਇੰਸਟੀਚਿਊਟ ਮੈਸਰਜ ਜੇਕੇ ਇੰਟਰਨੈਸ਼ਨਲ ਇਮੀਗ੍ਰੇਸ਼ਨ ਸਰਵਿਸਿਜ਼ ਐਂਡ ਆਈਲੈਟਸ ਇੰਸਟੀਚਿਊਟ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਏਡੀਸੀ ਵੱਲੋਂ ਮੈਸਰਜ਼ ਜਸਮੀਤ ਸਿੰਘ ਇੰਟਰਪ੍ਰਾਈਜਸ ਖਰੜ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ। ਦੋਵਾਂ ਫ਼ਰਮਾਂ ’ਤੇ ਲੋੜੀਂਦੀ ਜਾਣਕਾਰੀ ਮੁਹੱਈਆ ਨਾ ਕਰਾਉਣ, ਲਾਇਸੈਂਸ ਦਾ ਨਵੀਨੀਕਰਨ ਨਾ ਕਰਾਉਣ ਦੇ ਦੋਸ਼ ਲਗਾਏ ਗਏ ਹਨ।
Advertisement
Advertisement