ਇਸ਼ਤਿਹਾਰੀ: ਅਮਨ ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਵੇ ਸਰਕਾਰ: ਮੱਛਲੀ ਕਲਾਂ
ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਨੂੰ ਅਮਨ ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਲੁੱਟਾਂ-ਖੋਹਾਂ, ਫਿਰੌਤੀਆਂ, ਕਤਲ ਆਮ ਗੱਲ ਹੋ ਗਈ ਹੈ।...
Advertisement
ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਨੂੰ ਅਮਨ ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਲੁੱਟਾਂ-ਖੋਹਾਂ, ਫਿਰੌਤੀਆਂ, ਕਤਲ ਆਮ ਗੱਲ ਹੋ ਗਈ ਹੈ। ਉਨ੍ਹਾਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਜੇਕਰ ਸਾਂਸਦ ਮੈਂਬਰ ਦਾ ਪਰਿਵਾਰ ਸੁਰੱਖਿਅਤ ਨਹੀਂ ਹੈ ਤਾਂ ਫ਼ਿਰ ਆਮ ਨਾਗਰਿਕ ਦਾ ਕੀ ਬਣੇਗਾ।
Advertisement
Advertisement