ਖਰੜ: ਰਿਆਤ-ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ ਇਲੈਕਟ੍ਰੀਕਲ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜਨੀਅਰਿੰਗ ਅਤੇ ਯੂਨੀਵਰਸਿਟੀ ਸਕੂਲ ਆਫ ਅਲਾਈਡ ਹੈਲਥ ਸਾਇੰਸਿਜ਼ ਵੱਲੋਂ ਐਲੂਮਨੀ ਮੀਟ ਕਰਵਾਈ ਗਈ। ਇਸ ਦੀ ਪ੍ਰਧਾਨਗੀ ਆਰਬੀਯੂ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕੀਤੀ, ਇਸ ਮੌਕੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਅਲੂਮਨੀ ਨੇ ਗ੍ਰੈਜੂਏਸ਼ਨ ਮਗਰੋਂ ਤਜਰਬੇ, ਸੂਝ ਅਤੇ ਕਰੀਅਰ ਦੇ ਮਾਰਗ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। -ਪੱਤਰ ਪ੍ਰੇਰਕ