ਪੀ ਯੂ ਵਿੱਚ ਅੰਬੇਡਕਰ ਸਟੂਡੈਂਟ ਫੋਰਮ ਵੱਲੋਂ ਰੋਸ ਮੁਜ਼ਾਹਰਾ
ਅੰਬੇਡਕਰ ਸਟੂਡੈਂਟਸ ਫੋਰਮ ਨੇ ਅੱਜ ਇੱਥੇ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਵਿੱਚ ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਸਬੰਧ ਵਿੱਚ ਮੁਜ਼ਾਹਰਾ ਕੀਤਾ ਗਿਆ। ਫੋਰਮ ਦੇ ਚੇਅਰਮੈਨ ਗੁਰਦੀਪ ਸਿੰਘ ਨੇ ਕਿਹਾ ਕਿ ਅੱਜ ਵੀ...
Advertisement
Advertisement
×