ਪ੍ਰਸ਼ਾਸਨ ਤੇ ਸਰਕਾਰ ਵੱਲੋਂ ਕੋਈ ਮਦਦ ਨਾ ਮਿਲਣ ’ਤੇ ਰੋਸ ਪ੍ਰਗਟ ਕੀਤਾ
ਪ੍ਰਸ਼ਾਸਨ ਤੇ ਸਰਕਾਰ ਵੱਲੋਂ ਕੋਈ ਮਦਦ ਨਾ ਮਿਲਣ ’ਤੇ ਰੋਸ ਪ੍ਰਗਟ ਕੀਤਾ
ਕਿਸਾਨਾਂ ਤੇ ਮਜ਼ਦੂਰਾਂ ਨਾਲ ਹਮਦਰਦੀ ਪ੍ਰਗਟਾਈ
ਪੰਜਾਬ ਸੜਕ ਨੇ ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹੰਗਾਮੀ ਹਾਲਾਤਾਂ ਨਾਲ ਅੱਠ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀਆਂ ਦੀਨਾਨਗਰ, ਸੁਲਤਾਨਪੁਰ ਲੋਧੀ, ਰਣਜੀਤ ਸਾਗਰ ਡੈਮ, ਪੱਟੀ, ਖਡੂਰ ਸਾਹਿਬ, ਮਜੀਠਾ, ਸਮਰਲਾ ਅਤੇ ਸਬ-ਤਹਿਸੀਲ ਬਮਿਆਲ ਵਿੱਚ ਤੁਰੰਤ ਪ੍ਰਭਾਵ ਨਾਲ...
ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ। ਪਾਣੀ ਦਾ ਪੱਧਰ ਵਧਦੇ ਦੇਖ ਯੂਟੀ ਪ੍ਰਸ਼ਾਸਨ ਨੇ 24 ਘੰਟਿਆਂ ਵਿੱਚ ਦੂਜੀ ਵਾਰ ਦੇਰ...
ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿੱਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ ਮੁਹਾਲੀ, ਪੰਚਕੂਲਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨੇ ਹੜ੍ਹਾਂ ਦੀਆਂ ਚੇਤਾਵਨੀਆਂ ਜਾਰੀ ਕੀਤੀਆਂ ਹਨ। ਘੱਗਰ ਨਦੀ ਹਿਮਾਚਲ...
ਘੱਗਰ ਦਰਿਆ ਵਿੱਚ ਜ਼ਿਆਦਾ ਪਾਣੀ ਦੇ ਵਹਾਅ ਕਾਰਨ ਹੜ੍ਹ ਦੀ ਚਿਤਾਵਨੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਅੱਜ ਲਾਲੜੂ ਨੇੜੇ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਦੌਰਾ ਕੀਤਾ ਅਤੇ ਸਥਿਤੀ ਜਾਇਜ਼ਾ ਲਿਆ। ਉਨ੍ਹਾਂ ਨੇ ਵਸਨੀਕਾਂ ਨੂੰ ਭਰੋਸਾ ਦਿੱਤਾ...
ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਤਬਾਹੀ ਕਾਰਨ ਲੋਕਾਂ ਦੀ ਮਦਦ ਲਈ ਕਾਂਗਰਸ ਵੀ ਅੱਗੇ ਆਈ ਹੈ। ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ ਸੂਬੇ ਵਿੱਚ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’...
ਲਾਲੜੂ ਪਿੰਡ ਨੇੜਿਓ ਲੰਘਦੀ ਬਰਸਾਤੀ ਝਰਮਲ ਨਦੀ ਦੇ ਵਹਾਅ ਲਪੇਟ ਵਿੱਚ ਆ ਜਾਣ ਕਾਰਨ ਇੱਕ 65 ਸਾਲਾ ਵਿਅਕਤੀ, ਜੋ ਆਪਣੇ ਪਸ਼ੂਆਂ ਲਈ ਕੱਖ ਲੈਣ ਬਲਦ ਤੇ ਰੇਹੜਾ ਲੈ ਕੇ ਖੇਤਾਂ ਵਿੱਚ ਗਿਆ ਸੀ, ਨਦੀ ਦੇ ਤੇਜ਼ ਰਫਤਾਰ ਪਾਣੀ ਵਿੱਚ ਰੁੜ...
ਉੱਚ ਅਫ਼ਸਰਾਂ ਦੀ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਫ਼ੈਸਲਾ
ਪਾਣੀ ਖਤਰੇ ਦੇ ਨਿਸ਼ਾਨ 1163 ਫੁੱਟ ਤੋਂ ਟੱਪਿਆ
ਸੜਕਾਂ ’ਤੇ ਖੜੀਆਂ ਦਰਜਨਾਂ ਗੱਡੀਆਂ ਤਿੰਨ ਤਿੰਨ ਫੁੱਟ ਪਾਣੀ ਵਿੱਚ ਡੁੱਬੀਆਂ; ਸਥਾਨਕ ਲੋਕਾਂ ਨੇ ਏਅਰਪੋਰਟ ਰੋਡ ਦਾ ਇਕ ਹਿੱਸਾ ਜਾਮ ਕਰਕੇ ਕੀਤਾ ਪ੍ਰਦਰਸ਼ਨ; ਨਿਗਮ ਕਮਿਸ਼ਨਰ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਾਰੇ ਜਾਣੂ ਕਰਵਾਇਆ; ਚੰਡੀਗੜ੍ਹ ਨਗਰ ਨਿਗਮ ਨੂੰ 125 ਕਰੋੜ ਰੁਪਏ ਦੇਣ ਉੱਤੇ ਕੀਤਾ ਧੰਨਵਾਦ
ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਲੋਕਾਂ ਨੂੰ ਖਾਣ ਪੀਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ...
ਪ੍ਰਸ਼ਾਸਨ ਵੱਲੋਂ ਡੇਰਾਬੱਸੀ ਸਬ-ਡਿਵੀਜ਼ਨ ਦੇ ਕੰਢਿਆਂ ’ਤੇ ਸਥਿਤ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਦੀ ਸਲਾਹ
ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
ਪਹਿਲੇ ਪਡ਼ਾਅ ਵਿੱਚ ਇਕ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਮਿਲੇਗਾ ਲਾਭ; ਮੁੱਖ ਮੰਤਰੀ ਨਾਇਬ ਸੈਣੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਲਿਆ ਫ਼ੈਸਲਾ
ਮੁਸੀਬਤ ਸਮੇਂ ਸਰਕਾਰ ਲੋਕਾਂ ਨੂੰ ਬਚਾੳੁਣ ਲੲੀ ਵਚਨਬੱਧ: ਭਗਵੰਤ ਮਾਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਦਸਵੰਧ ਕੱਢਣ ਦੀ ਅੱਜ ਸ਼ੁਰੂਆਤ ਕੀਤੀ ਹੈ । ਕੁਲਤਾਰ ਸੰਧਵਾਂ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਵਜੋਂ ਡੀਜ਼ਲ ਵਾਸਤੇ 10 ਲੱਖ ਰੁਪਏ ਦੇਣ ਦਾ ਐਲਾਨ...
ਬੈਰਕ ਬਦਲਣ ਬਾਰੇ ਸੁਣਵਾਈ 30 ਅਗਸਤ ’ਤੇ ਪਈ; ਦੋ ਸਤੰਬਰ ਤੱਕ ਬਿਕਰਮ ਮਜੀਠੀਆ ਦੇ ਵਕੀਲਾਂ ਨੂੰ ਮਿਲੇਗੀ ਵਿਜੀਲੈਂਸ ਵੱਲੋਂ ਪੇਸ਼ ਕੀਤੀ ਗਈ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦੀ ਕਾਪੀ
ਹੜ੍ਹਾਂ ਦੀ ਸਥਿਤੀ ਸੁਧਰਨ ਤੇ ਮੁੜ ਲਗਾਏ ਜਾਣਗੇ ਕੈਂਪ: ਜਾਖੜ
ਸੋਪੂ ਨੇ ਫੈਸ਼ਨ ਡਿਪਾਰਟਮੈਂਟ ਦੀ ਅਰਦਾਸ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ
29 ਅਗਸਤ ਨੂੰ ਪਠਾਨਕੋਟ ਵਿਚ ਕੀਤਾ ਜਾਵੇਗਾ ਸਸਕਾਰ
ਸੀਲ ਠੇਕਿਆਂ ਵੱਲ 5 ਕਰੋਡ਼ ਰੁਪਏ ਤੋਂ ਵੱਧ ਦੀ ਫੀਸ ਬਕਾਇਆ
ਟੀਚਰਜ਼ ਵੁਆਇਸ ਯੂਨਾਈਟਿਡ ਫਰੰਟ ਵੱਲੋਂ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਚੋਣਾਂ ਦੇ ਲਈ ਪ੍ਰੋ ਅਸ਼ੋਕ ਕੁਮਾਰ ਅਤੇ ਪ੍ਰੋ ਜੈਯੰਤੀ ਦੱਤਾ ਦੀ ਅਗਵਾਈ ਹੇਠ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮੈਨੀਫੈਸਟੋ ਅਧਿਆਪਕ ਭਾਈਚਾਰੇ ਦੀ...
18 ਕੌਸਲਰਾਂ ਨੇ ਵਿਰੋਧ ਵਿੱਚ ਪਾਇਆ ਮਤਾ
ਸਮੱਸਿਆਵਾਂ ਦਾ ਜਲਦ ਨਿਬੇੜਾ ਕਰਨ ਦੇ ਨਿਰਦੇਸ਼
‘ਆਪ’ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ: ਵਿਜੈ ਸ਼ਰਮਾ ਟਿੰਕੂ
ਕਾਂਗਰਸ ਕਮੇਟੀ ਵੱਲੋਂ ‘ਆਪ’ ਆਗੂ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਕਰਨ ਲਈ ਅੱਜ ਜ਼ਿਲ੍ਹਾ ਰੂਪਨਗਰ ਪੁਲੀਸ ਨੂੰ ਮੰਗ ਪੱਤਰ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਅਧੀਨ ਐੱਸਪੀ (ਡੀ) ਗੁਰਦੀਪ ਸਿੰਘ ਗੋਸਲ ਨੂੰ ਮੰਗ ਪੱਤਰ ਦੇਣ ਤੋਂ ਪਹਿਲਾਂ ਮੀਡੀਆ ਨਾਲ...
ਸੁਖਨਾ ਝੀਲ ਖਤਰੇ ਦੇ ਨਿਸ਼ਾਨ ’ਤੇ; ਦੋ ਫਲੱਡ ਗੇਟ ਖੋਲ੍ਹੇ
ਪੰਚਕੂਲਾ ਵਿੱਚ ਦੇਰ ਰਾਤ ਤੋਂ ਸਵੇਰ ਤੱਕ ਪਏ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਪੰਚਕੂਲਾ ਦੇ ਪਿੰਡ ਖਟੋਲੀ ਵਿੱਚ ਟਾਂਗਰੀ ਨਦੀ ਦਾ ਪੁੱਲ ਟੁੱਟ ਗਿਆ ਅਤੇ ਇਸ ਦਾ ਵੱਡਾ ਹਿੱਸਾ ਵਹਿ ਗਿਆ। ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਪੁਲ ਦੇ ਆਸ-ਪਾਸ...