ਮਾਤਾ ਮਨਸਾ ਦੇਵੀ ਮੰਦਰ ’ਚ 20 ਲੱਖ ਰੁਪਏ ਦਾ ਚੜ੍ਹਾਵਾ ਚੜਿ੍ਹਆ
ਅਸ਼ਵਿਨ ਨਵਰਾਤਰੇ ਮੇਲੇ ਦੇ ਚੌਥੇ ਦਿਨ ਸ਼ਰਧਾਲੂਆਂ ਨੇ ਮਾਤਾ ਮਨਸਾ ਦੇਵੀ ਮੰਦਰ, ਕਾਲੀ ਮਾਤਾ ਮੰਦਰ ਕਾਲਕਾ ਅਤੇ ਚੰਡੀ ਮਾਤਾ ਮੰਦਰ ਵਿੱਚ 24,18,607 ਰੁਪਏ ਦਾ ਚੜ੍ਹਾਵਾ ਚੜ੍ਹਿਆ ਅਤੇ 28,000 ਸ਼ਰਧਾਲੂਆਂ ਨੇ ਮਾਤਾ ਮਨਸਾ ਦੇਵੀ ਮੰਦਰ ਦੇ ਦਰਸ਼ਨ ਕੀਤੇ। ਡਿਪਟੀ ਕਮਿਸ਼ਨਰ ਅਤੇ...
Advertisement
ਅਸ਼ਵਿਨ ਨਵਰਾਤਰੇ ਮੇਲੇ ਦੇ ਚੌਥੇ ਦਿਨ ਸ਼ਰਧਾਲੂਆਂ ਨੇ ਮਾਤਾ ਮਨਸਾ ਦੇਵੀ ਮੰਦਰ, ਕਾਲੀ ਮਾਤਾ ਮੰਦਰ ਕਾਲਕਾ ਅਤੇ ਚੰਡੀ ਮਾਤਾ ਮੰਦਰ ਵਿੱਚ 24,18,607 ਰੁਪਏ ਦਾ ਚੜ੍ਹਾਵਾ ਚੜ੍ਹਿਆ ਅਤੇ 28,000 ਸ਼ਰਧਾਲੂਆਂ ਨੇ ਮਾਤਾ ਮਨਸਾ ਦੇਵੀ ਮੰਦਰ ਦੇ ਦਰਸ਼ਨ ਕੀਤੇ। ਡਿਪਟੀ ਕਮਿਸ਼ਨਰ ਅਤੇ ਮਾਤਾ ਮਨਸਾ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਪ੍ਰਸ਼ਾਸਕ ਸਤਪਾਲ ਸ਼ਰਮਾ ਨੇ ਦੱਸਿਆ ਕਿ ਮਾਤਾ ਮਨਸਾ ਦੇਵੀ ਮੰਦਰ ਵਿੱਚ 20,84,956 ਰੁਪਏ, ਕਾਲੀ ਮਾਤਾ ਮੰਦਰ ਕਾਲਕਾ ਵਿੱਚ 3,22,101 ਰੁਪਏ ਅਤੇ ਚੰਡੀ ਮਾਤਾ ਮੰਦਰ ਵਿੱਚ 11,550 ਰੁਪਏ ਦਾ ਚੜ੍ਹਾਵਾ ਚੜਿ੍ਹਆ।
Advertisement
Advertisement
×