ਸਮ੍ਰਿਤੀ ਇਰਾਨੀ, ਕਿਰਨ ਤੇ ਅਨੁਪਮ ਖੇਰ ਨੂੰ ਲੱਭਣ ਵਾਲੇ ਲਈ ਇਨਾਮ ਦਾ ਐਲਾਨ

ਐੱਨਐੱਸਯੂਆਈ ਨੇ ਤੇਲ ਕੀਮਤਾਂ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਸਮ੍ਰਿਤੀ ਇਰਾਨੀ, ਕਿਰਨ ਤੇ ਅਨੁਪਮ ਖੇਰ ਨੂੰ ਲੱਭਣ ਵਾਲੇ ਲਈ ਇਨਾਮ ਦਾ ਐਲਾਨ

ਅਾਤਿਸ਼ ਗੁਪਤਾ
ਚੰਡੀਗੜ੍ਹ, 2 ਜੁਲਾਈ

ਤੇਲ ਕੀਮਤਾਂ ਦੇ ਵਿਰੋਧ ਵਿੱਚ ਐੱਨਐੱਸਯੂਆਈ ਨੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਇਸ ਮੌਕੇ ਐੱਨਐੱਸਯੂਆਈ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਵਧੀਆਂ ਤੇਲ ਦੀਆਂ ਕੀਮਤਾਂ ਸਬੰਧੀ ਸਮ੍ਰਿਤੀ ਇਰਾਨੀ, ਕਿਰਨ ਖੇਰ ਅਤੇ ਅਨੁਪਮ ਖੇਰ ਵੱਲੋਂ ਪ੍ਰਦਰਸ਼ਨ ਕੀਤੇ ਗਏ ਸਨ ਪਰ ਅੱਜ ਭਾਜਪਾ ਸਰਕਾਰ ਦੇ ਸਮੇਂ ਵਧੀਆਂ ਕੀਮਤਾਂ ਦੌਰਾਨ ਤਿੰਨੋਂ ਜਣੇ ਗਾਇਬ ਹਨ। ਉਨ੍ਹਾਂ ਕਿਹਾ ਕਿ ਇਰਾਨੀ, ਕਿਰਨ ਖੇਰ ਅਤੇ ਅਨੁਪਮ ਖੇਰ ਨੂੰ ਲੱਭਣ ਵਾਲੇ ਨੂੰ ਐਨਐਸਯੂਆਈ ਵੱਲੋਂ 1100 ਰੁਪਏ ਇਨਾਮ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All