ਯੂਨੀਵਰਸਿਟੀ ’ਚ ਸਾਲਾਨਾ ਅਥਲੈਟਿਕ ਮੀਟ
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਵਾਈਸ ਚਾਂਸਲਰ ਡਾ. ਅਰਵਿੰਦਰ ਸਿੰਘ ਚਾਵਲਾ ਨੇ ਕੀਤਾ। ਅਥਲੈਟਿਕ ਮੀਟ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਮਾਰਚ ਪਾਸਟ ਨਾਲ ਹੋਈ। ਖੇਡ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨ ਚਿੰਨ੍ਹ ਦਿੱਤੇ।...
Advertisement
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਵਾਈਸ ਚਾਂਸਲਰ ਡਾ. ਅਰਵਿੰਦਰ ਸਿੰਘ ਚਾਵਲਾ ਨੇ ਕੀਤਾ। ਅਥਲੈਟਿਕ ਮੀਟ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਮਾਰਚ ਪਾਸਟ ਨਾਲ ਹੋਈ। ਖੇਡ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨ ਚਿੰਨ੍ਹ ਦਿੱਤੇ। ਇਸ ਮੌਕੇ ਚਾਂਸਲਰ ਨਿਰਮਲ ਸਿੰਘ ਰਿਆਤ, ਰਜਿਸਟਰਾਰ ਡਾ. ਬੀ ਐੱਸ ਸਤਿਆਲ, ਸੀ ਈ ਓ ਵਿਮਲ ਮਨਹੋਤਰਾ, ਡਾ. ਨਵਨੀਤ ਚੋਪੜਾ, ਡੀਨ ਅਕਾਦਮਿਕ ਮਾਮਲੇ ਡਾ. ਸਵਰਨ ਸਿੰਘ ਨਿਲੀਟ ਰੂਪਨਗਰ, ਇੰਜਨੀਅਰ ਅਮਨਦੀਪ ਸਿੰਘ ਤੇ ਸੰਯੁਕਤ ਡਾਇਰੈਕਟਰ ਹਾਜ਼ਰ ਸਨ।
Advertisement
Advertisement
