ਮੁਹਾਲੀ ਦੇ ਫੇਜ਼ ਅੱਠ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੀ ਅਗਵਾਈ ਹੇਠ 44ਵਾਂ ਸਾਲਾਨਾ ਸੰਤ ਸਮਾਗਮ 2 ਅਗਸਤ ਦਿਨ ਸ਼ਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਭਾਈ ਅਮਰਾਓ ਸਿੰਘ ਲੰਬਿਆਂ ਵਾਲਿਆਂ ਨੇ ਦੱਸਿਆ...
ਐੱਸਏਐੱਸ ਨਗਰ (ਮੁਹਾਲੀ), 05:00 AM Aug 02, 2025 IST