DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਬਾ ਅਮਰਨਾਥ ਬਿੰਦਰਖ ਦਾ ਸਾਲਾਨਾ ਜੋੜ ਮੇਲਾ ਅੱਜ ਤੋਂ

ਰੂਪਨਗਰ: ਗੁਰਦੁਆਰਾ ਤਪ ਅਸਥਾਨ ਬਾਬਾ ਅਮਰਨਾਥ ਬਿੰਦਰਖ ਦਾ ਸਾਲਾਨਾ ਜੋੜ ਮੇਲ 11 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈੈ। ਅੱਜ ਸਮਾਗਮ ਦਾ ਪੋਸਟਰ ਜਾਰੀ ਕਰਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ, ਮਾਸਟਰ ਸੁਖਜੀਤ ਸਿੰਘ, ਹੈੱਡ ਗ੍ਰੰਥੀ ਸ਼ੇਰ ਸਿੰਘ, ਬਲਵਿੰਦਰ...

  • fb
  • twitter
  • whatsapp
  • whatsapp
featured-img featured-img
ਸਮਾਗਮ ਦਾ ਪੋਸਟਰ ਜਾਰੀ ਕਰਦੇ ਹੋਏ ਪ੍ਰਬੰਧਕ। -ਫੋਟੋ: ਜਗਮੋਹਨ ਸਿੰਘ
Advertisement

ਰੂਪਨਗਰ: ਗੁਰਦੁਆਰਾ ਤਪ ਅਸਥਾਨ ਬਾਬਾ ਅਮਰਨਾਥ ਬਿੰਦਰਖ ਦਾ ਸਾਲਾਨਾ ਜੋੜ ਮੇਲ 11 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈੈ। ਅੱਜ ਸਮਾਗਮ ਦਾ ਪੋਸਟਰ ਜਾਰੀ ਕਰਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ, ਮਾਸਟਰ ਸੁਖਜੀਤ ਸਿੰਘ, ਹੈੱਡ ਗ੍ਰੰਥੀ ਸ਼ੇਰ ਸਿੰਘ, ਬਲਵਿੰਦਰ ਸਿੰਘ, ਗ੍ਰੰਥੀ ਜਸਪਾਲ ਸਿੰਘ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਹਰਮਿੰਦਰ ਸਿੰਘ, ਹਰਚੰਦ ਸਿੰਘ ਆਦਿ ਨੇ ਦੱਸਿਆ ਕਿ 11 ਜਨਵਰੀ ਦਿਨ ਐਤਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 12 ਜਨਵਰੀ ਨੂੰ ਅਖੰਡ ਪਾਠ ਸਾਹਿਬ ਰਖਾਏ ਜਾਣਗੇ। ਇਸ ਦੌਰਾਨ ਧਾਰਮਿਕ ਦੀਵਾਨ ਸਜਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਟੇਜ ਨੂੰ ਸਿਆਸਤ ਤੋਂ ਮੁਕਤ ਰੱਖਿਆ ਜਾਵੇਗਾ ਤੇ ਸਟੇਜ ’ਤੇ ਕੋਈ ਵੀ ਸਿਆਸੀ ਗੱਲ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Advertisement
Advertisement
×