ਕੁਦਰਤੀ ਆਫਤ ਦੇ ਸਮੇਂ ਪੰਜਾਬ ਵਾਸੀਆਂ ਨਾਲ ਡਟਣ ਦੀ ਅਪੀਲ
ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਕਰਮਾ ਕਬੂਲਪੁਰੀ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਆਫਤ ਦੇ ਸਮੇਂ ਜਦੋਂ ਹੜ੍ਹਾਂ ਨੇ ਪੰਜਾਬੀਆਂ ਦਾ ਬਹੁਤ ਨੁਕਸਾਨ ਕੀਤਾ ਹੈ, ਇਹ ਪਾਰਟੀਆਂ ਪੰਜਾਬ...
Advertisement
ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਕਰਮਾ ਕਬੂਲਪੁਰੀ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਆਫਤ ਦੇ ਸਮੇਂ ਜਦੋਂ ਹੜ੍ਹਾਂ ਨੇ ਪੰਜਾਬੀਆਂ ਦਾ ਬਹੁਤ ਨੁਕਸਾਨ ਕੀਤਾ ਹੈ, ਇਹ ਪਾਰਟੀਆਂ ਪੰਜਾਬ ਵਾਸੀਆਂ ਦੇ ਨਾਲ ਡਟ ਕੇ ਖੜ੍ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦਾ ਫਰਜ਼ ਬਣਦਾ ਹੈ ਕਿ ਇਸ ਸਮੇਂ ਜਦੋਂ ਪੰਜਾਬ ਲਈ ਔਖਾ ਅਤੇ ਦੁੱਖ ਦਾ ਸਮਾਂ ਤਾਂ ਸਾਰੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸੂਬੇ ਦੇ ਨਾਲ ਖੜ੍ਹਨ। -ਪੱਤਰ ਪ੍ਰੇਰਕ
Advertisement
Advertisement