ਧੋਖਾਧੜੀ ਦੇ ਮਾਮਲੇ ’ਚ ਕਾਬੂ
ਪੰਚਕੂਲਾ: ਪੰਚਕੂਲਾ ਸਾਈਬਰ ਪੁਲੀਸ ਨੇ ਉੱਤਰ ਪ੍ਰਦੇਸ਼ ਦੇ ਬਾਗਪਤ ਤੋਂ ਇੱਕ ਮੁਲਜ਼ਮ ਨੂੰ ਡਿਜੀਟਲ ਗ੍ਰਿਫ਼ਤਾਰੀ ਦਾ ਡਰਾਵਾ ਦੇ ਕੇ ਇੱਕ ਵਿਅਕਤੀ ਤੋਂ 83 ਲੱਖ ਰੁਪਏ ਠੱਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ...
Advertisement
ਪੰਚਕੂਲਾ: ਪੰਚਕੂਲਾ ਸਾਈਬਰ ਪੁਲੀਸ ਨੇ ਉੱਤਰ ਪ੍ਰਦੇਸ਼ ਦੇ ਬਾਗਪਤ ਤੋਂ ਇੱਕ ਮੁਲਜ਼ਮ ਨੂੰ ਡਿਜੀਟਲ ਗ੍ਰਿਫ਼ਤਾਰੀ ਦਾ ਡਰਾਵਾ ਦੇ ਕੇ ਇੱਕ ਵਿਅਕਤੀ ਤੋਂ 83 ਲੱਖ ਰੁਪਏ ਠੱਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਹੁਣ ਤੱਕ ਪੰਜ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। -ਪੱਤਰ ਪ੍ਰੇਰਕ
Advertisement
Advertisement