ਚਾਕੂ ਸਣੇ ਕਾਬੂ
ਥਾਣਾ ਸੈਕਟਰ 31 ਦੀ ਪੁਲੀਸ ਨੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਕੁਮਾਣੀਦਾਰ ਚਾਕੂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਨਿਖਿਲ ਵਾਸੀ ਰਾਮਦਰਬਾਰ ਫੇਜ਼-2 ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ...
Advertisement
ਥਾਣਾ ਸੈਕਟਰ 31 ਦੀ ਪੁਲੀਸ ਨੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਕੁਮਾਣੀਦਾਰ ਚਾਕੂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਨਿਖਿਲ ਵਾਸੀ ਰਾਮਦਰਬਾਰ ਫੇਜ਼-2 ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਗਸ਼ਤ ਦੌਰਾਨ ਰਾਮਦਰਬਾਰ ਵਿੱਚ ਬੱਸ ਅੱਡੇ ਦੇ ਨੇੜੇ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਕੁਮਾਣੀਦਾਰ ਚਾਕੂ ਬਰਾਮਦ ਕੀਤਾ ਗਿਆ। ਚੰਡੀਗੜ੍ਹ ਪੁਲੀਸ ਨੇ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
×

