ਹੈਰੋਇਨ ਸਣੇ ਕਾਬੂ
ਢਕੋਲੀ ਪੁਲੀਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਇੱਕ ਕਿੱਲੋ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਵੰਤ ਸਿੰਘ ਉਰਫ਼ ਸੰਨੀ ਵਾਸੀ ਆਨੰਦਪੁਰ ਸਾਹਿਬ ਵਜੋਂ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਸਿਮਰਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਅੱਜ...
Advertisement
ਢਕੋਲੀ ਪੁਲੀਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਇੱਕ ਕਿੱਲੋ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਵੰਤ ਸਿੰਘ ਉਰਫ਼ ਸੰਨੀ ਵਾਸੀ ਆਨੰਦਪੁਰ ਸਾਹਿਬ ਵਜੋਂ ਹੋਈ ਹੈ। ਥਾਣਾ ਮੁਖੀ ਇੰਸਪੈਕਟਰ ਸਿਮਰਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਅੱਜ ਪੁਲੀਸ ਟੀਮ ਨੇ ਗਸ਼ਤ ਦੌਰਾਨ ਉਕਤ ਵਿਅਕਤੀ ਨੂੰ ਕੀਤਾ, ਜਿਸ ਕੋਲੋਂ ਇੱਕ ਕਿੱਲੋ 6 ਗ੍ਰਾਮ ਹੈਰੋਇਨ ਤੋਂ ਇਲਾਵਾ ਇਲੈਕਟ੍ਰੋਨਿਕਸ ਕੰਡਾ, ਖਾਲੀ ਮੋਮੀ ਲਿਫ਼ਾਫੇ ਤੇ ਰਬੜਾਂ ਬਰਾਮਦ ਹੋਈਆਂ।
Advertisement
Advertisement
×

