DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

At Home: ਰਾਜਪਾਲ ਨੇ ‘ਐਟ ਹੋਮ’ ਦੀ ਮੇਜ਼ਬਾਨੀ ਕੀਤੀ

ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਜ਼ਾਦੀ ਦਿਹਾੜੇ ਦੀ ਸ਼ਾਮ ਨੂੰ ਪੰਜਾਬ ਲੋਕ ਭਵਨ ਵਿੱਚ ‘ਐਟ ਹੋਮ’ ਦੀ ਮੇਜ਼ਬਾਨੀ ਕੀਤੀ। ਇਸ ਮੌਕੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਪੰਜਾਬ ਦੇ ਮੁੱਖ ਮੰਤਰੀ ਭਗਵੰਤ...

  • fb
  • twitter
  • whatsapp
  • whatsapp
featured-img featured-img
ਰਾਜਪਾਲ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦਾ ਸਵਾਗਤ ਕਰਦੇ ਹੋਏ।
Advertisement

ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਜ਼ਾਦੀ ਦਿਹਾੜੇ ਦੀ ਸ਼ਾਮ ਨੂੰ ਪੰਜਾਬ ਲੋਕ ਭਵਨ ਵਿੱਚ ‘ਐਟ ਹੋਮ’ ਦੀ ਮੇਜ਼ਬਾਨੀ ਕੀਤੀ। ਇਸ ਮੌਕੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਣੇ ਵੱਡੀ ਗਿਣਤੀ ਰਾਜਸੀ ਤੇ ਪ੍ਰਸ਼ਾਸਨ ਸ਼ਖ਼ਸੀਅਤਾਂ ਮੌਜੂਦ ਰਹੀਆਂ। ਪੰਜਾਬ ਲੋਕ ਭਵਨ ਵਿੱਚ ਪੁਲੀਸ ਬੈਂਡ ਰਾਹੀਂ ਸਾਰਿਆਂ ਦਾ ਸਵਾਗਤ ਕੀਤਾ ਗਿਆ। ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਮਾਰੋਹ ਵਿੱਚ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

Advertisement
Advertisement
×