ਮੁਹਾਲੀ: ਆਮ ਆਦਮੀ ਪਾਰਟੀ ਵੱਲੋਂ ਸਰਗਰਮ ਵਾਲੰਟੀਅਰ ਅਤੁਲ ਸ਼ਰਮਾ ਨੂੰ ਪਾਰਟੀ ਦੇ ਟਰੇਡ ਵਿੰਗ ਦਾ ਜ਼ਿਲ੍ਹਾ ਮੁਹਾਲੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਕੀਤੀ ਗਈ। ਅੱਜ ਇੱਥੇ ਸ੍ਰੀ ਅਤੁਲ ਸ਼ਰਮਾ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ -ਪੱਤਰ ਪ੍ਰੇਰਕ