DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਵਿਨਾਸ਼ ਰਾਏ ਖੰਨਾ ਦਾ ਸਨਮਾਨ

ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਸਮਾਜ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਵਰਲਡ ਬੁੱਕ ਆਫ ਰਿਕਾਰਡਜ਼ ਵੱਲੋਂ ਇੱਕ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਡੀਨ ਵਿਦਿਆਰਥੀ ਭਲਾਈ ਪ੍ਰੋ. (ਡਾ.) ਸਿਮਰਜੀਤ ਕੌਰ...

  • fb
  • twitter
  • whatsapp
  • whatsapp
featured-img featured-img
ਅਵਿਨਾਸ਼ ਰਾਏ ਖੰਨਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਸਮਾਜ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਵਰਲਡ ਬੁੱਕ ਆਫ ਰਿਕਾਰਡਜ਼ ਵੱਲੋਂ ਇੱਕ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਡੀਨ ਵਿਦਿਆਰਥੀ ਭਲਾਈ ਪ੍ਰੋ. (ਡਾ.) ਸਿਮਰਜੀਤ ਕੌਰ ਨੇ ਸਵਾਗਤ ਕੀਤਾ। ਚੰਡੀਗੜ੍ਹ ਦੇ ਮੇਅਰ ਸੌਰਵ ਜੋਸ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ੍ਰੀ ਖੰਨਾ ਨੂੰ ਵਧਾਈ ਦਿੱਤੀ। ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਖੰਨਾ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਵਾਈਸ ਚਾਂਸਲਰ ਪ੍ਰੋ. (ਡਾ.) ਸੰਜੈ ਕੁਮਾਰ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਪੰਜਾਬ ਚੈਪਟਰ ਦੇ ਸੀ ਈ ਓ ਤੇ ਪ੍ਰਧਾਨ ਸੰਦੀਪ ਡੋਗਰਾ ਨੇ ਵਿਚਾਰ ਸਾਂਝੇ ਕੀਤੇ।

Advertisement
Advertisement
×