ਬੈਂਸ ਵੱਲੋਂ ਖ਼ੂਨਦਾਨੀਆਂ ਦਾ ਸਨਮਾਨ
ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਹਰਜੋਤ ਸਿੰਘ ਬੈਂਸ ਨੇ ਨੰਗਲ ਆਰਵੀਆਰ ਵਿੱਚ ਸ਼ਹੀਦ ਭਗਤ ਸਿੰਘ ਦੇ 118ਵੇਂ ਜਨਮ ਦਿਨ ਮੌਕੇ ਲੱਗੇ ਖੂਨਦਾਨ ਕੈਂਪ ਵਿੱਚ ਸਵੈ-ਇੱਛਾ ਨਾਲ ਖੂਨਦਾਨ ਦੇਣ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ। ਇਸ ਮੌਕੇ ਖ਼ੂਨਦਾਨ...
Advertisement
ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਹਰਜੋਤ ਸਿੰਘ ਬੈਂਸ ਨੇ ਨੰਗਲ ਆਰਵੀਆਰ ਵਿੱਚ ਸ਼ਹੀਦ ਭਗਤ ਸਿੰਘ ਦੇ 118ਵੇਂ ਜਨਮ ਦਿਨ ਮੌਕੇ ਲੱਗੇ ਖੂਨਦਾਨ ਕੈਂਪ ਵਿੱਚ ਸਵੈ-ਇੱਛਾ ਨਾਲ ਖੂਨਦਾਨ ਦੇਣ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ। ਇਸ ਮੌਕੇ ਖ਼ੂਨਦਾਨ ਕਰਨ ਵਾਲੇ ਬੇਲਾ ਰਾਮਗੜ੍ਹ ਦੇ ਨੌਜਵਾਨ ਗੁਰਜੰਟ ਸਿੰਘ ਤੇ ਬੇਲਾ ਧਿਆਨੀ ਦੇ ਕੁਲਵਿੰਦਰ ਸਿੰਘ ਦਾ ਵਿਸੇਸ਼ ਸਨਮਾਨ ਕੀਤਾ ਹੈ। ਨੌਜਵਾਨਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਅਸਲੀ ਹੀਰੋ ਹਨ ਅਤੇ ਉਨ੍ਹਾਂ ਦੇ ਜਨਮ ਦਿਨ ਮੌਕੇ ਟੀਮ ਨੇ ਇਹ ਉਪਰਾਲਾ ਕਰਕੇ ਮਾਨਵਤਾ ਦਾ ਸੰਦੇਸ਼ ਦਿੱਤਾ ਹੈ।
Advertisement