ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅੱਜ ਮੁਹਾਲੀ ਦੇ ਸੁਪਰ ਸਪੈਸ਼ਲਿਸਟੀ ਫੋਰਟਿਸ ਹਸਪਤਾਲ 'ਚੋਂ ਛੁੱਟੀ ਮਿਲ ਗਈ। ਮੁੱਖ ਮੰਤਰੀ ਭਗਵੰਤ ਮਾਨ ਢੋਲ ਢਮੱਕੇ ਨਾਲ ਆਪਣੀ ਧੀ ਨੂੰ...
Advertisement

ਦਰਸ਼ਨ ਸਿੰਘ ਸੋਢੀ

Advertisement

ਮੁਹਾਲੀ, 29 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅੱਜ ਮੁਹਾਲੀ ਦੇ ਸੁਪਰ ਸਪੈਸ਼ਲਿਸਟੀ ਫੋਰਟਿਸ ਹਸਪਤਾਲ 'ਚੋਂ ਛੁੱਟੀ ਮਿਲ ਗਈ।

ਮੁੱਖ ਮੰਤਰੀ ਭਗਵੰਤ ਮਾਨ ਢੋਲ ਢਮੱਕੇ ਨਾਲ ਆਪਣੀ ਧੀ ਨੂੰ ਲੈ ਕੇ ਘਰ ਪਹੁੰਚੇ।

ਇਸ ਮੌਕੇ ਭਗਵੰਤ ਮਾਨ ਦੀ ਮਾਂ ਅਤੇ ਭੈਣ ਅਤੇ ਸੁਹਰੇ ਪਰਿਵਾਰ ਦੇ ਮੈਂਬਰ ਮੌਜੂਦ ਸਨ। ਡਾਕਟਰ ਗੁਰਪ੍ਰੀਤ ਕੌਰ ਨੂੰ ਬੁੱਧਵਾਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਵੀਰਵਾਰ ਨੂੰ ਉਸ ਨੇ ਬੇਟੀ ਨੂੰ ਜਨਮ ਦਿੱਤਾ। ਮੁੱਖ ਮੰਤਰੀ ਨੇ ਖ਼ੁਦ ਸੋਸ਼ਲ ਮੀਡੀਆ 'ਤੇ ਪੋਸਟ ਅਪਲੋਡ ਕਰਕੇ ਇਹ ਜਾਣਕਾਰੀ ਜਨਤਕ ਕੀਤੀ ਸੀ।

Advertisement