ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭੁੱਲਰ ਰਿਸ਼ਵਤ ਕਾਂਡ: ਸੀਬੀਆਈ ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਨੂੰ 9 ਦਿਨਾ ਰਿਮਾਂਡ ਉੱਤੇ ਭੇਜਿਆ

ਚੰਡੀਗੜ੍ਹ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 9 ਦਿਨਾ ਰਿਮਾਂਡ ’ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ...
ਮੁਲਜ਼ਮ ਕ੍ਰਿਸ਼ਨੂ ਸ਼ਾਰਦਾ ਚੰਡੀਗੜ੍ਹ ਅਦਾਲਤ ਵਿੱਚ।
Advertisement

ਚੰਡੀਗੜ੍ਹ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 9 ਦਿਨਾ ਰਿਮਾਂਡ ’ਤੇ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਵਿਚਲੀਏ ਨੂੰ ਕਾਬੂ ਕੀਤਾ ਸੀ। ਸੀਬੀਆਈ ਨੇ ਪੁੱਛਗਿੱਛ ਲਈ ਵਿਸ਼ੇਸ਼ ਅਰਜ਼ੀ ਦਾਇਰ ਕਰਕੇ ਕਿਸ਼ਨੂ ਸ਼ਾਰਦਾ ਦੇ 12 ਦਿਨਾ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ।

Advertisement

Advertisement
Tags :
CBICBI CourtFormer DIG Harcharan Singh BhullarKrishanu ShardaPolice remandਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰਸੀਬੀਆਈ ਕੋਰਟਭ੍ਰਿਸ਼ਟਾਚਾਰ ਕੇਸਰਿਸ਼ਵਤ ਕਾਂਡਵਿਚੋਲੀਆ ਕ੍ਰਿਸ਼ਨੂ ਸ਼ਾਰਦਾ
Show comments