ਭਾਜਪਾ ਨੇ 7 ਉਮੀਦਵਾਰਾਂ ਦੀ ਦੂਜੀ ਸੂਚੀ ਐਲਾਨੀ

ਭਾਜਪਾ ਨੇ 7 ਉਮੀਦਵਾਰਾਂ ਦੀ ਦੂਜੀ ਸੂਚੀ ਐਲਾਨੀ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੇ ਆਗਾਮੀ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਪਾਰਟੀ ਦੇ 7 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਭਾਜਪਾ ਪ੍ਰਧਾਨ ਅਰੁਣ ਸੂਦ ਵੱਲੋਂ ਜਾਰੀ ਕੀਤੀ ਗਈ ਹੈ। ਭਾਜਪਾ ਪ੍ਰਧਾਨ ਅਰੁਣ ਸੂਦ ਵੱਲੋਂ ਜਾਰੀ ਕੀਤੀ ਗਈ ਸੂਚੀ ਤਹਿਤ ਵਾਰਡ ਨੰਬਰ-2 ਤੋਂ ਮਹੇਸ਼ਇੰਦਰ ਸਿੱਧੂ, ਵਾਰਡ ਨੰਬਰ-8 ਤੋਂ ਹਰਜੀਤ ਸਿੰਘ, ਵਾਰਡ ਨੰਬਰ-14 ਤੋਂ ਕੁਲਜੀਤ ਸਿੰਘ ਸੰਧੂ, ਵਾਰਡ ਨੰਬਰ-18 ਤੋਂ ਸੁਨੀਤਾ ਧਵਨ, ਵਾਰਡ ਨੰਬਰ-19 ਤੋਂ ਯੋਗਿਤਾ ਵਿੱਕੀ ਸ਼ੇਰਾ, ਵਾਰਡ ਨੰਬਰ-25 ਤੋਂ ਵਿਜੈ ਰਾਣਾ, ਵਾਰਡ ਨੰਬਰ-30 ਤੋਂ ਸ਼ਕਤੀ ਦੇਵਸ਼ਾਲੀ ਨੂੰ ਉਮੀਦਵਾਰ ਐਲਾਨਿਆ ਹੈ। -ਟ੍ਰਿਬਿਊਨ ਨਿਊਜ਼ ਸਰਵਿਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All