ਵਿਦਿਆਰਥੀਆਂ ਦੇ ਸੰਘਰਸ਼ ਅੱਗੇ ਝੁਕੀ ਭਾਜਪਾ: ਕੰਗ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਯੂਨੀਵਰਿਸਟੀ ’ਤੇ ਕੇਂਦਰ ਵੱਲੋਂ ਕਬਜ਼ਾ ਕਰਨ ਦੀ ਨੀਅਤ ਨੂੰ ਭਾਂਪਦਿਆਂ ਵਿਦਿਆਰਥੀਆਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਅਤੇ ਇਸ ਮੁੱਦੇ ਨੂੰ ਲੈ ਕੇ ਸਭ ਧਿਰਾਂ ਵੱਲੋਂ ਦਿਖਾਏ ਏਕੇ ਨੇ ਭਾਜਪਾ ਨੂੰ ਫ਼ੈਸਲਾ...
Advertisement
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਯੂਨੀਵਰਿਸਟੀ ’ਤੇ ਕੇਂਦਰ ਵੱਲੋਂ ਕਬਜ਼ਾ ਕਰਨ ਦੀ ਨੀਅਤ ਨੂੰ ਭਾਂਪਦਿਆਂ ਵਿਦਿਆਰਥੀਆਂ ਵੱਲੋਂ ਸ਼ੁਰੂ ਕੀਤੇ ਸੰਘਰਸ਼ ਅਤੇ ਇਸ ਮੁੱਦੇ ਨੂੰ ਲੈ ਕੇ ਸਭ ਧਿਰਾਂ ਵੱਲੋਂ ਦਿਖਾਏ ਏਕੇ ਨੇ ਭਾਜਪਾ ਨੂੰ ਫ਼ੈਸਲਾ ਵਾਪਸ ਲੈਣ ਲਈ ਮਜਬੂਰ ਕੀਤਾ ਹੈ। ਸ੍ਰੀ ਕੰਗ ਨੇ ਇਸ ਨੂੰ ਸਮੁੱਚੇ ਪੰਜਾਬੀਆਂ ਦੀ ਜਿੱਤ ਦੱਸਿਆ ਹੈ। ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਉਪਰੰਤ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਾਜ਼ਿਸ਼ ਤਹਿਤ ਯੂਨੀਵਰਸਿਟੀ ਦੀ ਸਿੰਡੀਕੇਟ ਨੂੰ ਭੰਗ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।
Advertisement
Advertisement
