ਭਾਜਪਾ ਵਿਧਾਇਕਾਂ ਨੇ ਮੁੱਖ ਮੰਤਰੀ ਰਾਹਤ ਫੰਡ ’ਚ ਦਿੱਤੀ ਮਹੀਨੇ ਦੀ ਤਨਖਾਹ
ਪੰਜਾਬ ਵਿੱਚ ਆਏ ਹੜ੍ਹ ਦੇ ਮੱਦੇਨਜ਼ਰ ਪੀੜਤਾਂ ਦੀ ਮਦਦ ਲਈ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ ਕੀਤਾ ਹੈ। ਭਾਜਪਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ...
Advertisement
ਪੰਜਾਬ ਵਿੱਚ ਆਏ ਹੜ੍ਹ ਦੇ ਮੱਦੇਨਜ਼ਰ ਪੀੜਤਾਂ ਦੀ ਮਦਦ ਲਈ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਜੰਗੀ ਲਾਲ ਮਹਾਜਨ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫ਼ੈਸਲਾ ਕੀਤਾ ਹੈ।
ਭਾਜਪਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੁੱਖ ਦੀ ਘੜੀ ਵਿੱਚ ਸਾਰਿਆਂ ਨੂੰ ਇਕਜੁੱਟ ਹੋ ਕੇ ਇੱਕ-ਦੂਜੇ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
Advertisement
Advertisement