ਖਾਲਸਾ ਕਾਲਜ ਵਿੱਚ ਖੂਨਦਾਨ ਕੈਂਪ
ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਐੱਨਐੱਸਐੱਸ ਵਿਭਾਗ ਤੇ ਰੈੱਡ ਕਰਾਸ ਵਿਭਾਗ ਵੱਲੋਂ ਸਥਾਨਕ ਭਾਈ ਜੈਤਾ ਜੀ ਹਸਪਤਾਲ ਦੇ ਬਲੱਡ ਬੈਂਕ ਇੰਚਰਾਜ ਬੀਐੱਸ ਰਾਣਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ...
Advertisement
ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਐੱਨਐੱਸਐੱਸ ਵਿਭਾਗ ਤੇ ਰੈੱਡ ਕਰਾਸ ਵਿਭਾਗ ਵੱਲੋਂ ਸਥਾਨਕ ਭਾਈ ਜੈਤਾ ਜੀ ਹਸਪਤਾਲ ਦੇ ਬਲੱਡ ਬੈਂਕ ਇੰਚਰਾਜ ਬੀਐੱਸ ਰਾਣਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਖੂਨਦਾਨ ਕਰਨ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤੀ।
ਇਸ ਮੌਕੇ ਰੋਟਰੀ ਕਲੱਬ ਨਵਾ ਨੰਗਲ ਦੇ ਪ੍ਰਧਾਨ ਅਵਿਨਾਸ਼ ਸ਼ਰਮਾ, ਸਕੱਤਰ ਅਰੁਨਜੀਤ ਸਿੰਘ, ਵਰੁਣ ਦੀਵਾਨ, ਰੋਹਿਤ ਸ਼ਰਮਾ, ਤੁਸ਼ਾਰ ਜੈਰਥ, ਅਮਿਤ ਕੁਮਾਰ ਵੱਲੋਂ ਵੀ ਖੂਨਦਾਨ ਕੈਂਪ ਲਈ ਸਹਿਯੋਗ ਦਿੱਤਾ ਗਿਆ।
Advertisement
Advertisement
×