ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਮੰਡੀ ਗੋਬਿੰਦਗੜ੍ਹ ਦੀ ਪੁਲੀਸ ਨੂੰ ਇੱਕ ਅਣਪਛਾਤੇ ਵਿਅਕਤੀ ਦੀ ਭਈਆ ਕਲੋਨੀ ਵਿਚੋਂ ਲਾਸ਼ ਮਿਲੀ ਹੈ। ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਉਮਰ 40-45 ਸਾਲ ਵਿਚਕਾਰ ਹੈ ਜੋ ਦੇਖਣ ਤੋਂ ਮਜ਼ਦੂਰ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਪਛਾਣ ਨਾ...
Advertisement
ਮੰਡੀ ਗੋਬਿੰਦਗੜ੍ਹ ਦੀ ਪੁਲੀਸ ਨੂੰ ਇੱਕ ਅਣਪਛਾਤੇ ਵਿਅਕਤੀ ਦੀ ਭਈਆ ਕਲੋਨੀ ਵਿਚੋਂ ਲਾਸ਼ ਮਿਲੀ ਹੈ। ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਉਮਰ 40-45 ਸਾਲ ਵਿਚਕਾਰ ਹੈ ਜੋ ਦੇਖਣ ਤੋਂ ਮਜ਼ਦੂਰ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਪਛਾਣ ਨਾ ਹੋਣ ਕਾਰਨੇ ਪੁਲੀਸ ਲਾਸ਼ 72 ਘੰਟੇ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ। ਤੈਅ ਸਮੇਂ ’ਚ ਪਛਾਣ ਨਾ ਹੋਣ ਮਗਰੋਂ ਲਾਸ਼ ਨੂੰ ਲਵਾਰਿਸ ਕਰਾਰ ਦੇ ਕੇ ਪੋਸਟਮਾਰਟਮ ਉਪਰੰਤ ਸਸਕਾਰ ਕਰਵਾ ਦਿੱਤਾ ਜਾਵੇਗਾ।
Advertisement
Advertisement
×

