DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਨੀਵਰਸਿਟੀ ਦੀ ਕੌਮੀ ਕਾਨਫਰੰਸ ਬਾਰੇ ਕਿਤਾਬਚਾ ਜਾਰੀ

 ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ 26 ਅਤੇ 27 ਫਰਵਰੀ ਨੂੰ ‘ਸਾਇੰਸ, ਇੰਜੀਨੀਅਰਿੰਗ ਅਤੇ ਤਕਕਨਾਲੋਜੀ ਫਾਰ ਏ ਸਸਟੇਨਏਬਲ ਫਿਊਚਰ’ ਵਿਸ਼ੇ ’ਤੇ ਕਰਵਾਈ ਜਾਣ ਵਾਲੀ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਕਿਤਾਬਚਾ ਜਾਰੀ ਕੀਤਾ ਗਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਪ੍ਰਿਤਪਾਲ ਸਿੰਘ...

  • fb
  • twitter
  • whatsapp
  • whatsapp
featured-img featured-img
ਉਪ ਕੁਲਪਤੀ ਪ੍ਰੋ. ਪ੍ਰਿਤਪਾਲ ਸਿੰਘ, ਡਾ. ਸੁਖਵਿੰਦਰ ਸਿੰਘ ਬਿਲਿੰਗ ਅਤੇ ਫੈਕਲਟੀ ਕਿਤਾਬਚਾ ਜਾਰੀ ਕਰਦੇ ਹੋਏ।
Advertisement

 ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ 26 ਅਤੇ 27 ਫਰਵਰੀ ਨੂੰ ‘ਸਾਇੰਸ, ਇੰਜੀਨੀਅਰਿੰਗ ਅਤੇ ਤਕਕਨਾਲੋਜੀ ਫਾਰ ਏ ਸਸਟੇਨਏਬਲ ਫਿਊਚਰ’ ਵਿਸ਼ੇ ’ਤੇ ਕਰਵਾਈ ਜਾਣ ਵਾਲੀ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਕਿਤਾਬਚਾ ਜਾਰੀ ਕੀਤਾ ਗਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਪ੍ਰਿਤਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਦੀ ਨਿਗਰਾਨੀ ਹੇਠ ਪ੍ਰਬੰਧਕੀ ਕਮੇਟੀ ਵਲੋਂ ਕਿਤਾਬਚਾ ਜਾਰੀ ਕਰਕੇ ਇਹ ਰਾਸ਼ਟਰੀ ਕਾਨਫਰੰਸ ਚਾਰ ਵਿਭਾਗੀ ਭਾਗਾਂ ਵਿੱਚ ਵੰਡਿਆ ਗਿਆ। ਡੀਨ ਅਕਾਦਮਿਕ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਕਾਨਫਰੰਸ ਲਈ ਖੋਜ ਪਰਚਿਆਂ ਦੇ ਸੰਖੇਪ 20 ਜਨਵਰੀ ਤੱਕ ਅਤੇ ਪੂਰੇ ਪਰਚੇ 2 ਫਰਵਰੀ ਤੱਕ ਭੇਜੇ ਜਾ ਸਕਦੇ ਹਨ।

Advertisement

Advertisement
Advertisement
×