ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ 45 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਗਦੀਸ਼ ਰਾਜ ਵਾਸੀ ਸੈਕਟਰ-21 ਦੀ ਸ਼ਿਕਾਇਤ ’ਤੇ ਹਰਦੀਪ ਸਿੰਘ ਵਾਸੀ ਸੈਕਟਰ-48 ਵਿਰੁੱਧ ਦਰਜ ਕੀਤਾ ਗਿਆ ਹੈ। ਥਾਣਾ ਸੈਕਟਰ-19 ਦੀ...
Advertisement
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਵਿੱਚ ਨੌਕਰੀ ਦਿਵਾਉਣ ਦੇ ਨਾਮ ’ਤੇ 45 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਗਦੀਸ਼ ਰਾਜ ਵਾਸੀ ਸੈਕਟਰ-21 ਦੀ ਸ਼ਿਕਾਇਤ ’ਤੇ ਹਰਦੀਪ ਸਿੰਘ ਵਾਸੀ ਸੈਕਟਰ-48 ਵਿਰੁੱਧ ਦਰਜ ਕੀਤਾ ਗਿਆ ਹੈ। ਥਾਣਾ ਸੈਕਟਰ-19 ਦੀ ਪੁਲੀਸ ਨੇ ਕੇਸ ਦਰਜ ਕਰਨ ਮਗਰੋਂ ਜਾਂਚ ਸ਼ੁਰੂ ਕਰ ਦਿੱਤੀ ਹੈ। -ਟਨਸ
Advertisement
Advertisement
×

