DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੀ ਇਕੱਤਰਤਾ

ਇੱਥੋਂ ਦੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੀ ਜਨਰਲ ਕਮੇਟੀ ਦੀ ਸਾਲਾਨਾ ਇਕੱਤਰਤਾ ਗਿਆਨੀ ਕੇਵਲ ਸਿੰਘ ਤੇ ਪ੍ਰੋ. ਸ਼ਾਮ ਸਿੰਘ ਦੀ ਅਗਵਾਈ ਹੇਠ ਹੋਏ। ਇਸ ਵਿੱਚ ਦਿੱਲੀ, ਹਰਿਆਣਾ ਤੇ ਪੰਜਾਬ ਤੋਂ ਸਿੱਖ ਵਿਦਵਾਨਾਂ ਨੇ ਸ਼ਿਰਕਤ ਕੀਤੀ। ਇਸ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿੱਚ ਮੌਜੂਦ ਸਿੱਖ ਵਿਦਵਾਨ।
Advertisement

ਇੱਥੋਂ ਦੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੀ ਜਨਰਲ ਕਮੇਟੀ ਦੀ ਸਾਲਾਨਾ ਇਕੱਤਰਤਾ ਗਿਆਨੀ ਕੇਵਲ ਸਿੰਘ ਤੇ ਪ੍ਰੋ. ਸ਼ਾਮ ਸਿੰਘ ਦੀ ਅਗਵਾਈ ਹੇਠ ਹੋਏ। ਇਸ ਵਿੱਚ ਦਿੱਲੀ, ਹਰਿਆਣਾ ਤੇ ਪੰਜਾਬ ਤੋਂ ਸਿੱਖ ਵਿਦਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਰਬਹਿੰਦ ਫੌਜੀ ਭਾਈਚਾਰਾ ਪੰਜਾਬ ਦੇ ਪ੍ਰਧਾਨ ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋ ਨੇ ਸਿੱਖ ਰੈਜੀਮੈਂਟ ਦੀ ਨਫ਼ਰੀ ਦਾ ਘਾਟ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਬਿਹਾਰ ਤੇ ਯੂ ਪੀ ਤੋਂ ਪੰਜਾਬ ਵਿੱਚ ਮੈਰਿਟ ਦੇ ਆਧਾਰ ’ਤੇ ਅਫ਼ਸਰਾਂ ਸਣੇ ਭਰਤੀ ਦੀ ਰਵਾਇਤ ਲਗਾਤਾਰ ਵਧ ਰਹੀ ਹੈ, ਪਰ ਪੰਜਾਬ ਪੱਛੜਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਸਿੱਖ ਪਲਟਨਾ ਦੀ ਗਿਣਤੀ ਘੱਟ ਕਰਨ ਦਾ ਫੈਸਲਾ ਕੀਤਾ ਤਾਂ ਉਸ ਲਈ ਪੰਜਾਬ ਦੀਆਂ ਸਿਆਸੀ ਧਿਰਾਂ ਜ਼ਿੰਮੇਵਾਰ ਹੋਣਗੀਆਂ। ਇਸ ਮੌਕੇ ਵੱਖ-ਵੱਖ ਬੁੱਧੀਜੀਵੀਆਂ ਨੇ ਵਿਚਾਰ ਸਾਂਝੇ ਕੀਤੇ।

Advertisement
Advertisement
×