ਬੰਦੀ ਸਿੰਘਾਂ ਨੂੰ ਰਿਹਾਅ ਕਰੇ ਕੇਂਦਰ: ਪੀਰਮੁਹੰਮਦ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਨੂੰ ਤੁਰੰਤ ਰਿਹਾਅ...
Advertisement
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸ੍ਰੀ ਪੀਰਮੁਹੰਮਦ ਨੇ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਸੱਚੇ ਦਿਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ ਕਰਨਾ ਚਾਹੁੰਦੀ ਹੈ, ਤਾਂ ਉਸ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣਾ ਪਵੇਗਾ।
Advertisement
Advertisement
×