ਗੁਰੂ ਗ੍ਰੰਥ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਥਾਪਨਾ ਦਿਵਸ ’ਤੇ ਛੋਟੇ ਬੱਚਿਆਂ ਨੇ ਰੂਹਾਨੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਵਿੱਚੋਂ ਕੁਝ ਬੱਚਿਆਂ ਨੇ ਨਿਰਧਾਰਿਤ ਰਾਗਾਂ ਵਿੱਚ ਤੰਤੀ ਸਾਜ਼ਾਂ ਨਾਲ ਗੁਰਬਾਣੀ...
Advertisement
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸੈਕਟਰ 34, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਥਾਪਨਾ ਦਿਵਸ ’ਤੇ ਛੋਟੇ ਬੱਚਿਆਂ ਨੇ ਰੂਹਾਨੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਵਿੱਚੋਂ ਕੁਝ ਬੱਚਿਆਂ ਨੇ ਨਿਰਧਾਰਿਤ ਰਾਗਾਂ ਵਿੱਚ ਤੰਤੀ ਸਾਜ਼ਾਂ ਨਾਲ ਗੁਰਬਾਣੀ ਗਾਈ। ਇਨ੍ਹਾਂ ਵਿਚੋਂ ਕੁਝ ਬੱਚਿਆਂ ਨੇ ਪਹਿਲੀ ਵਾਰ ਸੰਗੀਤ ਵਿਦਿਆ ਪ੍ਰਾਪਤ ਕੀਤੀ ਸੀ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਚ ਸ਼ਾਮ ਨੂੰ ਨਿਯਮਤ ਗੁਰਬਾਣੀ ਤੇ ਕੀਰਤਨ ਦੀਆਂ ਕਲਾਸਾਂ ਲਗਦੀਆਂ ਹਨ, ਜਿਸ ਵਿਚ ਬੱਚੇ ਅਤੇ ਵੱਡੇ ਸਭ ਸਿਖਲਾਈ ਲੈ ਸਕਦੇ ਹਨ।
Advertisement
Advertisement
×