ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ : The Tribune India

ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਵਿਚ ਖੁਲਾਸਾ ਕੀਤਾ

ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ

ਨਵੀਂ ਦਿੱਲੀ, 25 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ’ਚ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਭਗਤ ਸਿੰਘ ਦਾ ਜਨਮ ਦਿਨ ਧੂਮਧਾਮ ਨਾਲ ਮਨਾਉਣ ਦੀ ਅਪੀਲ ਕੀਤੀ। ਮੋਦੀ ਨੇ ਸਾਬਕਾ ਭਾਰਤੀ ਜਨ ਸੰਘ ਦੇ ਆਗੂ ਦੀਨਦਿਆਲ ਉਪਾਧਿਆਏ ਨੂੰ ਸ਼ਰਧਾਂਜਲੀ ਦਿੱਤੀ, ਉਨ੍ਹਾਂ ਦੀ ਅੱਜ ਜਨਮ ਵਰ੍ਹੇਗੰਢ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All