ਚੰਡੀਗੜ੍ਹ ਦੇ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਨੇ ਅੱਜ ਚੰਡੀਗੜ੍ਹ ਸਕੱਤਰੇਤ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਪ੍ਰਸਾਦ ਨੇ ਅਹੁਦਾ ਸੰਭਾਲਦਿਆਂ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ...
Advertisement
ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਨੇ ਅੱਜ ਚੰਡੀਗੜ੍ਹ ਸਕੱਤਰੇਤ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਪ੍ਰਸਾਦ ਨੇ ਅਹੁਦਾ ਸੰਭਾਲਦਿਆਂ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਚਰਚਾ ਕੀਤੀ।
Advertisement
Advertisement