ਚੰਡੀਗੜ੍ਹ: ਠੇਕੇਦਾਰਾਂ ਨੂੰ ਦਬਕਾ ਮਾਰ ਕੇ ਤਿੰਨ ਲੱਖ ਦੀ ਸ਼ਰਾਬ ਲਿਜਾਣ ਵਾਲਾ ਕਾਬੂ, ਕਹਿੰਦਾ ਸੀ ਪੰਜਾਬ ਰਾਜ ਭਵਨ ਦਾ ਮੁਲਾਜ਼ਮ ਹਾਂ

ਚੰਡੀਗੜ੍ਹ: ਠੇਕੇਦਾਰਾਂ ਨੂੰ ਦਬਕਾ ਮਾਰ ਕੇ ਤਿੰਨ ਲੱਖ ਦੀ ਸ਼ਰਾਬ ਲਿਜਾਣ ਵਾਲਾ ਕਾਬੂ, ਕਹਿੰਦਾ ਸੀ ਪੰਜਾਬ ਰਾਜ ਭਵਨ ਦਾ ਮੁਲਾਜ਼ਮ ਹਾਂ

ਆਤਿਸ਼ ਗੁਪਤਾ

ਚੰਡੀਗੜ੍ਹ, 28 ਫਰਵਰੀ

ਇਸ ਸ਼ਹਿਰ ਵਿੱਚ ਪੰਜਾਬ ਰਾਜ ਭਵਨ ਦਾ ਮੁਲਾਜ਼ਮ ਦੱਸ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਨੂੰ ਚੰਡੀਗੜ੍ਹ ਪੁਲੀਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਗੁਰਨਾਮ ਸਿੰਘ ਵਾਸੀ ਖਰੜ ਵਜੋਂ ਹੋਈ ਹੈ। ਇਸ ਬਾਰੇ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਮੁਲਜ਼ਮ ਸ਼ਹਿਰ ਵਿੱਚ ਸ਼ਰਾਬ ਦੇ ਦੋ ਕਾਰੋਬਾਰੀਆਂ ਤੋਂ ਮੁਫ਼ਤ ਵਿੱਚ ਤਿੰਨ ਲੱਖ ਰੁਪਏ ਦੀ ਸ਼ਰਾਬ ਲੈ ਗਿਆ। ਇਸ ਤੋਂ ਬਾਅਦ ਸ਼ਹਿਰ ਵਿੱਚ ਹੋਰਾਂ ਨੂੰ ਠੱਗਣ ਦੀ ਤਿਆਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਤੋਂ ਸ਼ਰਾਬ ਬਰਾਮਦ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All