ਚੰਡੀਗੜ੍ਹ: ਹਰਦੀਪ ਸਿੰਘ ਬੁਟਰੇਲਾ ਸਾਥੀਆਂ ਸਣੇ ‘ਆਪ’ ’ਚ ਸ਼ਾਮਲ
ਆਤਿਸ਼ ਗੁਪਤਾ ਚੰਡੀਗੜ੍ਹ, 9 ਮਈ ਚੰਡੀਗੜ੍ਹ ਤੋਂ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸਾਥੀਆਂ ਸਣੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਹਰਦੀਪ ਸਿੰਘ ਬੁਟਰੇਲਾ...
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 9 ਮਈ
Advertisement
ਚੰਡੀਗੜ੍ਹ ਤੋਂ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸਾਥੀਆਂ ਸਣੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਹਰਦੀਪ ਸਿੰਘ ਬੁਟਰੇਲਾ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ। ਹਰਦੀਪ ਸਿੰਘ ਬੁਟਰੇਲਾ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਸਨ ਪਰ ਉਨ੍ਹਾਂ ਨੇ ਦਲ ਤੋਂ ਅਸਤੀਫਾ ਦੇ ਦਿੱਤਾ ਸੀ।
Advertisement
×