ਚੰਡੀਗੜ੍ਹ ਪੁਲੀਸ ਨੇ ਪੇਂਡੂ ਸੰਘਰਸ਼ ਕਮੇਟੀ ਦੇ ਆਗੂ ਹਿਰਾਸਤ ਵਿੱਚ ਲਏ
ਕੁਲਦੀਪ ਸਿੰਘ ਚੰਡੀਗੜ੍ਹ, 5 ਮਾਰਚ ਕਿਸਾਨ ਅੰਦੋਲਨ ਦਾ ਅਸਰ ਚੰਡੀਗੜ੍ਹ ਵਿੱਚ ਪੈਣ ਤੋਂ ਰੋਕਣ ਲਈ ਚੰਡੀਗੜ੍ਹ ਪੁਲੀਸ ਨੇ ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਨੰਬਰਦਾਰ ਦਲਜੀਤ ਸਿੰਘ ਪਲਸੌਰਾ ਸਮੇਤ ਕਈ ਕਿਸਾਨ ਆਗੂਆਂ ਨੂੰ ਅੱਜ ਸਵੇਰੇ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ...
Advertisement
ਕੁਲਦੀਪ ਸਿੰਘ
ਚੰਡੀਗੜ੍ਹ, 5 ਮਾਰਚ
Advertisement
ਕਿਸਾਨ ਅੰਦੋਲਨ ਦਾ ਅਸਰ ਚੰਡੀਗੜ੍ਹ ਵਿੱਚ ਪੈਣ ਤੋਂ ਰੋਕਣ ਲਈ ਚੰਡੀਗੜ੍ਹ ਪੁਲੀਸ ਨੇ ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਨੰਬਰਦਾਰ ਦਲਜੀਤ ਸਿੰਘ ਪਲਸੌਰਾ ਸਮੇਤ ਕਈ ਕਿਸਾਨ ਆਗੂਆਂ ਨੂੰ ਅੱਜ ਸਵੇਰੇ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ ਲੈ ਲਿਆ।
ਇਨ੍ਹਾਂ ਵਿਚ ਸੁਰਜੀਤ ਸਿੰਘ ਬੁਟੇਰਲਾ, ਅਵਤਾਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਤੋਂ ਸਰਵੇਸ਼ ਯਾਦਵ ਞੀ ਸ਼ਾਮਲ ਹਨ। ਇਸ ਦੌਰਾਨ ਨਗਰ ਨਿਗਮ ਚੰਡੀਗੜ੍ਹ ਦੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਪੁਲੀਸ ਚੌਕੀ ਸੈਕਟਰ 56 ਪਹੁੰਚ ਕੇ ਗੱਲਬਾਤ ਕੀਤੀ।
ਇਹ ਵੀ ਪੜ੍ਹੋ:
Advertisement
×