ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ਪੁਲੀਸ ਨੇ ਪੇਂਡੂ ਸੰਘਰਸ਼ ਕਮੇਟੀ ਦੇ ਆਗੂ ਹਿਰਾਸਤ ਵਿੱਚ ਲਏ

ਕੁਲਦੀਪ ਸਿੰਘ ਚੰਡੀਗੜ੍ਹ, 5 ਮਾਰਚ ਕਿਸਾਨ ਅੰਦੋਲਨ ਦਾ ਅਸਰ ਚੰਡੀਗੜ੍ਹ ਵਿੱਚ ਪੈਣ ਤੋਂ ਰੋਕਣ ਲਈ ਚੰਡੀਗੜ੍ਹ ਪੁਲੀਸ ਨੇ ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਨੰਬਰਦਾਰ ਦਲਜੀਤ ਸਿੰਘ ਪਲਸੌਰਾ ਸਮੇਤ ਕਈ ਕਿਸਾਨ ਆਗੂਆਂ ਨੂੰ ਅੱਜ ਸਵੇਰੇ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ...
Advertisement

ਕੁਲਦੀਪ ਸਿੰਘ

ਚੰਡੀਗੜ੍ਹ, 5 ਮਾਰਚ

Advertisement

ਕਿਸਾਨ ਅੰਦੋਲਨ ਦਾ ਅਸਰ ਚੰਡੀਗੜ੍ਹ ਵਿੱਚ ਪੈਣ ਤੋਂ ਰੋਕਣ ਲਈ ਚੰਡੀਗੜ੍ਹ ਪੁਲੀਸ ਨੇ ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਨੰਬਰਦਾਰ ਦਲਜੀਤ ਸਿੰਘ ਪਲਸੌਰਾ ਸਮੇਤ ਕਈ ਕਿਸਾਨ ਆਗੂਆਂ ਨੂੰ ਅੱਜ ਸਵੇਰੇ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ ਲੈ ਲਿਆ।

ਇਨ੍ਹਾਂ ਵਿਚ ਸੁਰਜੀਤ ਸਿੰਘ ਬੁਟੇਰਲਾ, ਅਵਤਾਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਤੋਂ ਸਰਵੇਸ਼ ਯਾਦਵ ਞੀ ਸ਼ਾਮਲ ਹਨ। ਇਸ ਦੌਰਾਨ ਨਗਰ ਨਿਗਮ ਚੰਡੀਗੜ੍ਹ ਦੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਪੁਲੀਸ ਚੌਕੀ ਸੈਕਟਰ 56 ਪਹੁੰਚ ਕੇ ਗੱਲਬਾਤ ਕੀਤੀ।

 

ਇਹ ਵੀ ਪੜ੍ਹੋ:

  1. Chandigarh Protest: ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਕਰਨ ਤੋਂ ਰੋਕਣ ਲਈ ਵੱਖ-ਵੱਖ ਥਾਈਂ ਕੀਤੀ ਨਾਕਾਬੰਦੀ
  2. Chandigarh ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂ
  3. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 704 ਨੌਜਵਾਨਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
Advertisement
Show comments