ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਲਾਮਬੰਦੀ ਮੀਟਿੰਗ

ਪੱਤਰ ਪ੍ਰੇਰਕ ਚੰਡੀਗੜ੍ਹ, 7 ਜੂਨ ਚੰਡੀਗੜ੍ਹ ਪੰਜਾਬੀ ਮੰਚ ਦੀ ਮੀਟਿੰਗ ਪਿੰਡ ਹੱਲੋਮਾਜਰਾ ਦੇ ਗੁਰਦੁਆਰੇ ਵਿੱਚ ਹੋਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ...
Advertisement

ਪੱਤਰ ਪ੍ਰੇਰਕ

ਚੰਡੀਗੜ੍ਹ, 7 ਜੂਨ

Advertisement

ਚੰਡੀਗੜ੍ਹ ਪੰਜਾਬੀ ਮੰਚ ਦੀ ਮੀਟਿੰਗ ਪਿੰਡ ਹੱਲੋਮਾਜਰਾ ਦੇ ਗੁਰਦੁਆਰੇ ਵਿੱਚ ਹੋਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਸਣੇ ਜਸਵਿੰਦਰ ਸਿੰਘ ਜੱਸਲ, ਕਾਮਰੇਡ ਪ੍ਰਹਲਾਦ ਸਿੰਘ ਆਦਿ ਹਾਜ਼ਰ ਹੋਏ। ਸ੍ਰੀ ਸੁੱਖਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 5 ਜੁਲਾਈ ਨੂੰ ਯੂਟੀ ਚੰਡੀਗੜ੍ਹ ਪ੍ਰਸ਼ਾਸਨ ਦੀ ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਖ਼ਿਲਾਫ਼ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਉਸ ਰੋਸ ਮਾਰਚ ਵਿੱਚ ਸਮੂਹ ਪੰਜਾਬੀ ਹਿਤੈਸ਼ੀਆਂ ਨੂੰ ਸ਼ਾਮਲ ਹੋਣਾ ਚਾਹੀਦਾ ਹੈ।

Advertisement