School Timings ਠੰਢ ਤੇ ਧੁੁੰਦ ਕਰਕੇ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 10 ਜਨਵਰੀ ਠੰਢ ਤੇ ਸੰਘਣੀ ਧੁੰਦ ਕਰਕੇ ਚੰਡੀਗੜ੍ਹ ਦੇ ਸਾਰੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਡਾਇਰੈਕਟਰ ਸਕੂਲ ਸਿੱਖਿਆ ਨੇ ਪ੍ਰੈੱਸ ਰਿਲੀਜ਼ ’ਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਬਾਰੇ...
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 10 ਜਨਵਰੀ
Advertisement
ਠੰਢ ਤੇ ਸੰਘਣੀ ਧੁੰਦ ਕਰਕੇ ਚੰਡੀਗੜ੍ਹ ਦੇ ਸਾਰੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਡਾਇਰੈਕਟਰ ਸਕੂਲ ਸਿੱਖਿਆ ਨੇ ਪ੍ਰੈੱਸ ਰਿਲੀਜ਼ ’ਚ ਸਕੂਲਾਂ ਦਾ ਸਮਾਂ ਤਬਦੀਲ ਕਰਨ ਬਾਰੇ ਸੂਚਿਤ ਕੀਤਾ ਹੈ।
ਸਰਕਾਰੀ ਸਕੂਲ/ਸਰਕਾਰੀ ਏਡਿਡ ਸਕੂਲ: 13 ਜਨਵਰੀ ਤੋਂ 18 ਜਨਵਰੀ
ਸਿੰਗਲ ਸ਼ਿਫਟ ਵਾਲੇ ਸਕੂਲ: ਸਾਰੀਆਂ ਕਲਾਸਾਂ 9:30 ਵਜੇ ਤੋਂ 2:30 ਵਜੇ
ਡਬਲ ਸ਼ਿਫਟ ਵਾਲੇ ਸਕੂਲ: ਪਹਿਲੀ ਤੋਂ 5ਵੀਂ ਕਲਾਸ- ਦੁਪਹਿਰ 12:30 ਵਜੇ ਤੋਂ ਸ਼ਾਮੀਂ 3:30 ਵਜੇ ਤੱਕ
6ਵੀਂ ਕਲਾਸ ਤੋਂ ਉਪਰ - ਸਵੇਰੇ 9:30 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ
ਨਿੱਜੀ ਸਕੂਲ: ਸਵੇਰੇ 9:30 ਵਜੇ ਤੋਂ ਸ਼ਾਮੀਂ 3:30 ਵਜੇ ਤੱਕ
Advertisement
×