ਚੰਡੀਗੜ੍ਹ: ਦੁਕਾਨਾਂ ਰਾਤ 9 ਵਜੇ ਤੱਕ ਖੁੱਲ੍ਹਣਗੀਆਂ ਤੇ ਸਕੂਟਰ-ਮੋਟਰਸਾਈਕਲ ’ਤੇ ਬੈਠ ਸਕਣਗੇ ਦੋ ਜਣੇ

ਚੰਡੀਗੜ੍ਹ: ਦੁਕਾਨਾਂ ਰਾਤ 9 ਵਜੇ ਤੱਕ ਖੁੱਲ੍ਹਣਗੀਆਂ ਤੇ ਸਕੂਟਰ-ਮੋਟਰਸਾਈਕਲ ’ਤੇ ਬੈਠ ਸਕਣਗੇ ਦੋ ਜਣੇ

ਆਤਿਸ਼ ਗੁਪਤਾ
ਚੰਡੀਗੜ੍ਹ, 1 ਜੁਲਾਈ

ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੁਕਾਨਾਂ ਹੁਣ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਖੁੱਲ੍ਹਣਗੀਆਂ, ਜੋ ਪਹਿਲਾ ਰਾਤ 8 ਵਜੇ ਤੱਕ ਖੁੱਲ੍ਹਦੀਆਂ ਸਨ। ਪ੍ਰਸ਼ਾਸਨ ਨੇ ਦੋ ਪਹੀਆ ਵਾਹਨ ’ਤੇ 2, ਚਾਰ ਪਹੀਆ ਵਾਹਨ ਵਿੱਚ 4 ਅਤੇ ਥ੍ਰੀ ਵ੍ਹੀਲਰ ਵਿੱਚ 3 ਵਿਅਕਤੀਆਂ ਨੂੰ ਸਫ਼ਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਕਰੋਨਾਵਾਇਰਸ ਕਾਰਨ ਸਿਨੇਮਾਘਰ, ਜ਼ਿੰਮ, ਸਵੀਮਿੰਗ ਪੂਲ, ਬਾਰ, ਸਪਾ, ਅਸੈਂਬਲੀ ਹਾਲ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਅਤੇ ਸੋਸ਼ਲ ਡਿਸਟੈਂਸਿੰਗ ਦੀ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All