ਚੰਡੀਗੜ੍ਹ: ਮੌਨਸੂਨ ਨੇ ਸੁੰਦਰ ਸ਼ਹਿਰ ਦੀ ਯੋਜਨਾ ’ਤੇ ਪਾਣੀ ਫੇਰਿਆ, ਹਰ ਪਾਸੇ ਪਾਣੀ ਤੇ ਵਾਹਨਾਂ ਦਾ ਜਾਮ : The Tribune India

ਚੰਡੀਗੜ੍ਹ: ਮੌਨਸੂਨ ਨੇ ਸੁੰਦਰ ਸ਼ਹਿਰ ਦੀ ਯੋਜਨਾ ’ਤੇ ਪਾਣੀ ਫੇਰਿਆ, ਹਰ ਪਾਸੇ ਪਾਣੀ ਤੇ ਵਾਹਨਾਂ ਦਾ ਜਾਮ

ਚੰਡੀਗੜ੍ਹ: ਮੌਨਸੂਨ ਨੇ ਸੁੰਦਰ ਸ਼ਹਿਰ ਦੀ ਯੋਜਨਾ ’ਤੇ ਪਾਣੀ ਫੇਰਿਆ, ਹਰ ਪਾਸੇ ਪਾਣੀ ਤੇ ਵਾਹਨਾਂ ਦਾ ਜਾਮ

ਮੁਕੇਸ਼ ਕੁਮਾਰ

ਚੰਡੀਗੜ੍ਹ, 30 ਜੂਨ

ਮੌਨਸੂਨ ਦੀ ਪਹਿਲੀ ਬਾਰਸ਼ ਨੇ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇੱਥੇ ਅੱਜ ਸਵੇਰੇ ਲਗਪਗ ਇੱਕ ਘੰਟਾ ਹੋਈ ਲਗਾਤਾਰ ਮੁਸਲਾਧਾਰ ਬਾਰਸ਼ ਨਾਲ ਸ਼ਹਿਰ ਦੀਆਂ ਸੜਕਾਂ ਨੇ ਨਹਿਰਾਂ ਦਾ ਰੂਪ ਧਾਰਨ ਕਰ ਲਿਆ। ਹਰ ਚੌਕ ਹਰ ਸੜਕ ਤੇ ਆਮ ਵਾਹਨਾਂ ਦੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ ਜਾਮ ਵਰਗੀ ਸਥਿਤੀ ਬਣੀ ਰਹੀ। ਹਾਲਾਂਕਿ ਨਗਰ ਨਿਗਮ ਵੱਲੋਂ ਮਾਨਸੂਨ ਦੇ ਮੌਸਮ ਨੂੰ ਲੈ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅੱਜ ਪਹਿਲੀ ਬਾਰਿਸ਼ ਨੇ ਨਗਰ ਨਿਗਮ ਦੇ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All