ਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਹ ਨਿਯੁਕਤੀ ਪੱਤਰ ਚੰਡੀਗੜ੍ਹ ਦੇ ਸੈਕਟਰ- 35 ਸਥਿਤ ਪੰਜਾਬ ਮਿਊਂਸਿਪਲ ਭਵਨ ਵਿਖੇ ਦਿੱਤੇ ਜਾਣਗੇ। ਪੰਜਾਬ ਸਰਕਾਰ ਦਾ ਦਾਅਵਾ ਹੈ...
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਹ ਨਿਯੁਕਤੀ ਪੱਤਰ ਚੰਡੀਗੜ੍ਹ ਦੇ ਸੈਕਟਰ- 35 ਸਥਿਤ ਪੰਜਾਬ ਮਿਊਂਸਿਪਲ ਭਵਨ ਵਿਖੇ ਦਿੱਤੇ ਜਾਣਗੇ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਤਿੰਨ ਸਾਲਾਂ ਵਿੱਚ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।
Advertisement
Advertisement