ਚੰਡੀਗੜ੍ਹ ਵਿੱਚ ਕੋਚਿੰਗ ਇੰਸਟੀਚਿਊਟ 30 ਅਪਰੈਲ ਤਕ ਬੰਦ

ਪਬਲਿਕ ਲਾਇਬ੍ਰੇਰੀਆਂ ਵੀ ਰਹਿਣਗੀਆਂ ਬੰਦ

ਚੰਡੀਗੜ੍ਹ ਵਿੱਚ ਕੋਚਿੰਗ ਇੰਸਟੀਚਿਊਟ 30 ਅਪਰੈਲ ਤਕ ਬੰਦ

ਸੁਖਵਿੰਦਰ ਪਾਲ ਸੋਢੀ

ਚੰਡੀਗੜ੍ਹ, 16 ਅਪਰੈਲ

ਯੂਟੀ ਦੇ ਸਿੱਖਿਆ ਸਕੱਤਰ ਸਰਪ੍ਰੀਤ ਸਿੰਘ ਗਿੱਲ ਨੇ ਕਰੋਨਾ ਦੇ ਕੇਸ ਵਧਣ ਦੇ ਮੱਦੇਨਜ਼ਰ ਅੱਜ ਹੁਕਮ ਜਾਰੀ ਕਰ ਕੇ ਸ਼ਹਿਰ ਦੇ ਕੋਚਿੰਗ ਸੰਸਥਾਨਾਂ ਨੂੰ 30 ਅਪਰੈਲ ਤਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੋਚਿੰਗ ਇੰਸਟੀਚਿਊਟ ਇਸ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਸਿਰਫ ਆਨਲਾਈਨ ਸਿੱਖਿਆ ਹੀ ਦੇ ਸਕਣਗੇ। ਦੂਜੇ ਪਾਸੇ ਪਬਲਿਕ ਲਾਇਬ੍ਰੇਰੀਆਂ ਨੂੰ ਵੀ ਆਪਣੇ ਮੈਂਬਰਾਂ ਤੇ ਆਮ ਲੋਕਾਂ ਲਈ 30 ਅਪਰੈਲ ਤਕ ਬੰਦ ਕਰ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All