ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿੱਚ ਹੰਗਾਮਾ; ‘ਆਪ’ ਕੌਂਸਲਰਾਂ ਨੇ ਭਾਜਪਾ ਦੀ ਸਰਬਜੀਤ ਕੌਰ ਨੂੰ ਮੇਅਰ ਮੰਨਣ ਤੋਂ ਕੀਤਾ ਇਨਕਾਰ

ਇਕ ਵੋਟ ਰੱਦ ਹੋਣ ਤੋਂ ਬਾਅਦ ਬਣੀ ਸੀ ਭਾਜਪਾ ਦੀ ਮੇਅਰ

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿੱਚ ਹੰਗਾਮਾ; ‘ਆਪ’ ਕੌਂਸਲਰਾਂ ਨੇ ਭਾਜਪਾ ਦੀ ਸਰਬਜੀਤ ਕੌਰ ਨੂੰ ਮੇਅਰ ਮੰਨਣ ਤੋਂ ਕੀਤਾ ਇਨਕਾਰ

ਮੁਕੇਸ਼ ਕੁਮਾਰ

ਚੰਡੀਗੜ੍ਹ, 24 ਜਨਵਰੀ

ਨਗਰ ਨਿਗਮ ਚੰਡੀਗੜ੍ਹ ਦੀ ਅੱਜ ਹਾਊਸ ਮੀਟਿੰਗ ਸ਼ੁਰੂ ਹੁੰਦੇ ਸਾਰ ਹੀ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਸਰਬਜੀਤ ਕੌਰ ਨੂੰ ਮੇਅਰ ਮੰਨਣ ਤੋਂ ਇਨਕਾਰ ਕੀਤਾ। ਇਸ ਮੁੱਦੇ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਿਚਾਲੇ ਹੰਗਾਮਾ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਦਿੱਲੀ ਵਿਚ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ; ਰਾਜਸਥਾਨ, ਬਿਹਾਰ ਸਣੇ ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਘੱਟੋ ਘੱਟ ਤਾਪਮਾਨ 17.2 ਡਿਗਰੀ ’ਤੇ ਪੁੱਜਿਆ; ਦਹਾਕਿਆਂ ਦਾ ਰਿਕਾਰਡ ਟੁੱ...

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਸੀ ਨਾਅਰੇਬਾਜ਼ੀ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਏਡੀਜੀਪੀ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ

ਸ਼ਹਿਰ

View All