ਮਾਰਕੀਟਿੰਗ ਮੈਨੇਜਮੈਂਟ ਵਿਸ਼ੇ ’ਤੇ ਕੋਰਸ ਕਰਵਾਇਆ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ 40 ਵਿਦਿਆਰਥੀਆਂ ਵੱਲੋਂ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਬੰਗਲੌਰ (ਆਈਆਈਐੱਮਬੀ) ਵੱਲੋਂ ਮਾਰਕੀਟਿੰਗ ਮੈਨੇਜਮੈਂਟ ਵਿਸ਼ੇ ’ਤੇ ਤਿੰਨ ਮਹੀਨੇ ਦਾ ਕੋਰਸ ਕਰਵਾਇਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ...
Advertisement
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ 40 ਵਿਦਿਆਰਥੀਆਂ ਵੱਲੋਂ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਬੰਗਲੌਰ (ਆਈਆਈਐੱਮਬੀ) ਵੱਲੋਂ ਮਾਰਕੀਟਿੰਗ ਮੈਨੇਜਮੈਂਟ ਵਿਸ਼ੇ ’ਤੇ ਤਿੰਨ ਮਹੀਨੇ ਦਾ ਕੋਰਸ ਕਰਵਾਇਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਕੋਰਸ ਪੂਰਾ ਹੋਣ ’ਤੇ ਵਧਾਈ ਦਿੱਤੀ। ਇਸ ਮੌਕੇ ਵਿਭਾਗ ਦੇ ਡਾ. ਸ਼ਿਵਾਨੀ, ਡਾ. ਰਤਨੇਸ਼ਪਾਲ ਸਿੰਘ, ਡਾ. ਸੌਰਵ ਸ਼ਰਮਾ ਅਤੇ ਡਾ. ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।
Advertisement
Advertisement
×