ਲਾਡਪੁਰ (ਸ) ’ਚ ਕਾਂਗਰਸ ਅਤੇ ‘ਆਪ’ ਨੂੰ ਝਟਕਾ
ਕਈ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ
Advertisement
ਹਲਕਾ ਅਮਲੋਹ ਦੇ ਪਿੰਡ ਲਾਡਪੁਰ (ਸ) ਵਿਚ ਕਾਂਗਰਸ ਅਤੇ ‘ਆਪ’ ਨੂੰ ਉਸ ਵੇਲੇ ਝਟਕਾ ਲੱਗਿਆ, ਜਦੋਂ ਸਾਬਕਾ ਸਰਪੰਚ ਅਮਰਜੀਤ ਸਿੰਘ ਅਤੇ ਯੂਥ ਆਗੂ ਬੇਅੰਤ ਸਿੰਘ ਨੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਘੋਲਾ ਰੁੜਕੀ, ਸ਼ਰਧਾ ਸਿੰਘ ਛੰਨਾ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜ਼ਿਲ੍ਹਾ ਪਰਿਸ਼ਦ ਉਮੀਦਵਾਰ ਹਰਸ਼ਦੀਪ ਸਿੰਘ ਕੰਜਾਰੀ, ਹਰਿੰਦਰ ਸਿੰਘ ਦੀਵਾ, ਸੰਮਤੀ ਉਮੀਦਵਾਰ ਕੇਵਲ ਖਾਂ ਧਰਮਗੜ੍ਹ ਅਤੇ ਯੂਥ ਆਗੂ ਬੇਅੰਤ ਸਿੰਘ ਲਾਡਪੁਰ ਨੇ ਸੰਬੋਧਨ ਕੀਤਾ। ਰਾਜੂ ਖੰਨਾ ਨੇ ਪਾਰਟੀ ਵਿੱਚ ਸ਼ਮਲ ਹੋਣ ਵਾਲਿਆਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਆਗੂ ਅਮੋਲਕ ਸਿੰਘ ਕੰਜਾਰੀ, ਸੁਰਿੰਦਰ ਸਿੰਘ ਸਰਾਂ, ਜਰਨੈਲ ਸਿੰਘ ਮਾਜਰੀ, ਡਿਪਟੀ ਧਾਲੀਵਾਲ ਅਤੇ ਰਾਜਿੰਦਰ ਸਿੰਘ ਰਾਜੀ ਬਲਿੰਗ ਹਾਜ਼ਰ ਸਨ। ਇਸ ਮੌਕੇ ਬੇਅੰਤ ਸਿੰਘ ਲਾਡਪੁਰ, ਬਖਸ਼ੀਸ਼ ਸਿੰਘ, ਮਹਿੰਦਰ ਸਿੰਘ, ਨਾਜ਼ਰ ਸਿੰਘ, ਨਛੱਤਰ ਸਿੰਘ, ਬਲਵਿੰਦਰ ਸਿੰਘ, ਭੋਲਾ ਸਿੰਘ, ਅਮਰੀਕ ਸਿੰਘ, ਗੁਰਮੇਲ ਸਿੰਘ, ਚਮਕੌਰ ਸਿੰਘ, ਪੰਡਿਤ ਸ਼ਿੰਦਰਪਾਲ, ਕੁਲਦੀਪ ਸਿੰਘ ਘੁੰਮਣ, ਅਵਤਾਰ ਸਿੰਘ ਘੁੰਮਣ, ਪਰਮਿੰਦਰ ਸਿੰਘ ਸੰਧੂ, ਅੱਛਰ ਸਿੰਘ, ਜਰਨੈਲ ਸਿੰਘ ਪੇਟਰ, ਬਾਲਾ ਸਿੰਘ, ਜਰਨੈਲ ਸਿੰਘ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ ਬਿੱਲਾ, ਨਿਰਭੈ ਸਿੰਘ ਬੈਨੀਪਾਲ, ਕੁਲਦੀਪ ਸਿੰਘ, ਛੋਟਾ ਸਿੰਘ, ਸਿਕੰਦਰ ਸਿੰਘ, ਜਗਰਾਜ ਸਿੰਘ ਮਾਂਗਟ, ਸੋਨੀ ਸਿੰਘ, ਹਰਜੋਤ ਸਿੰਘ, ਮਨਜੋਤ ਸਿੰਘ, ਗੁਰਜੋਤ ਸਿੰਘ,ਪੀਤਾ ਲਾਡਪੁਰ, ਉਦੈ ਸਿੰਘ, ਕੁਲਵੰਤ ਸਿੰਘ, ਗੋਗੀ ਸਿੰਘ, ਦਰਸ਼ਨ ਸਿੰਘ, ਤੇਜ਼ੀ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਕੰਵਲਜੀਤ ਸਿੰਘ, ਜੱਗਾ ਸਿੰਘ ਮਹਿਮੂਦਪੁਰ, ਜਗਤਾਰ ਬਾਬਾ, ਦੀਪਾ ਲਾਡਪੁਰ ਅਤੇ ਕਾਕਾ ਲਾਡਪੁਰ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
Advertisement
Advertisement
