ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਵਿਧਾਇਕਾਂ ਨੇ ਮੁੱਖ ਮੰਤਰੀ ਰਾਹਤ ਫੰਡ ’ਚ ਦਿੱਤੀ ਮਹੀਨੇ ਦੀ ਤਨਖਾਹ

ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਤਬਾਹੀ ਕਾਰਨ ਲੋਕਾਂ ਦੀ ਮਦਦ ਲਈ ਕਾਂਗਰਸ ਵੀ ਅੱਗੇ ਆਈ ਹੈ। ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ ਸੂਬੇ ਵਿੱਚ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’...
Advertisement
ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਤਬਾਹੀ ਕਾਰਨ ਲੋਕਾਂ ਦੀ ਮਦਦ ਲਈ ਕਾਂਗਰਸ ਵੀ ਅੱਗੇ ਆਈ ਹੈ। ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ ਸੂਬੇ ਵਿੱਚ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਅੱਜ ਵਿਧਾਨ ਸਭਾ ਵਿੱਚ ਪੰਜਾਬ ਕਾਂਗਰਸ ਦੇ ਦਫ਼ਤਰ ਸਕੱਤਰ ਏਸੀ ਕੌਸ਼ਿਕ ਨੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਦੇ ਨਾਮ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਹੈ।

ਕੌਸ਼ਿਕ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਸਾਰੇ ਕਾਂਗਰਸੀ ਵਿਧਾਇਕਾਂ ਦੀ ਇਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਦਿੱਤੀ ਜਾਵੇ।

Advertisement

 

Advertisement
Tags :
latest punjabi newsPunjab CongressPunjab flood situationpunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿੳੂਨ
Show comments