ਕਾਂਗਰਸ ਪਾਰਟੀ ਦੇ ਡੈਲੀਗੇਟ ਕਾਲੀਆ ਦਾ ਸਨਮਾਨ
ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਿਯੁਕਤ ਕੀਤੇ ਡੈਲੀਗੇਟ ਰਾਕੇਸ਼ ਕਾਲੀਆ ਦਾ ਖਰੜ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮਹਿਲਾ ਪ੍ਰਧਾਨ ਸਵਰਨਜੀਤ ਕੌਰ, ਸੀਨੀਅਰ ਆਗੂ ਕਮਲਜੀਤ ਸਿੰਘ ਚਾਵਲਾ ਆਦਿ ਮੌਜੂਦ ਸਨ।...
Advertisement
ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਿਯੁਕਤ ਕੀਤੇ ਡੈਲੀਗੇਟ ਰਾਕੇਸ਼ ਕਾਲੀਆ ਦਾ ਖਰੜ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮਹਿਲਾ ਪ੍ਰਧਾਨ ਸਵਰਨਜੀਤ ਕੌਰ, ਸੀਨੀਅਰ ਆਗੂ ਕਮਲਜੀਤ ਸਿੰਘ ਚਾਵਲਾ ਆਦਿ ਮੌਜੂਦ ਸਨ। ਇਸ ਮੌਕੇ ਰਾਕੇਸ਼ ਕਾਲੀਆ ਨੇ ਕਿਹਾ ਕਿ ਪਾਰਟੀ ਵਲੋਂ ਲਗਾਈ ਗਈ ਡਿਊਟੀ ਨੂੰ ਉਹ ਬਾਖੂਬੀ ਨਿਭਾਉਣਗੇ।
ਇਸ ਮੌਕੇ ਰਣਜੀਤ ਸਿੰਘ ਨਗਲੀਆਂ, ਹੰਸਰਾਜ ਚੇਅਰਮੈਨ ਐਸ ਸੀ ਸੈਲ, ਚਰਨਜੀਤ ਸਿੰਘ ਬਲਾਕ ਪ੍ਰਧਾਨ, ਮਨਜੀਤ ਸਿੰਘ ਐਮ ਸੀ, ਦੀਪਕ ਸ਼ਰਮਾ ਪ੍ਰਧਾਨ ਕਾਂਗਰਸ, ਗੁਰਿੰਦਰ ਸਿੰਘ ਵੈਦਵਾਨ ਪ੍ਰਧਾਨ ਬਲਾਕ ਕਾਂਗਰਸ ਕਮੇਟੀ, ਸਮਿੰਦਰ ਸਿੰਘ ਬੜੌਦੀ, ਸ਼ਸ਼ੀ ਕਰਵਲ, ਮਲਕੀਤ ਸਿੰਘ ਰਾਣਾ ਆਦਿ ਮੌਜੂਦ ਸਨ।
Advertisement
Advertisement